20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ 'ਚ ਗੌਰਵਵੀਰ ਸੋਹਲ ਦੀ ਜਿੱਤ <br/>

ਅਜੀਤ ਡੈਸਕ 04-09-2025
ਲੁਧਿਆਣਾ, 3 ਸਤੰਬਰ (ਭੁਪਿੰਦਰ ਸਿੰਘ ਬੈਂਸ)-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਗੌਰਵਵੀਰ ਸੋਹਲ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦਾ ਪ੍ਰਧਾਨ ਬਣਨ 'ਤੇ ਭਾਜਪਾ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਪੈੱ੍ਰਸ ਸਕੱਤਰ ਡਾ. ਸਤੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਵਿਚ ਗੌਰਵਵੀਰ ਸੋਹਲ ਦੀ ਜਿੱਤ ਪੰਜਾਬ ਦੀ ਰਾਜਨੀਤੀ ਵਿਚ ਇਕ ਮੀਲ ਪੱਥਰ ਸਾਬਤ ਹੋਵੇਗੀ, ਜੋ 2027 ਦੀਆਂ ਚੋਣਾਂ 'ਚ ਮਹੱਤਵਪੂਰਨ ਭੂਮਿਕਾ ਨਿਭਾਏਗੀ | ਇਸ ਚੋਣ ਵਿਚ ਏ.ਬੀ.ਵੀ.ਪੀ. ਦੀ ਸਫਲਤਾ ਦਾ ਮੁੱਖ ਕਾਰਨ ਉਸ ਦੀ ਮਜ਼ਬੂਤ ਅਤੇ ਯੋਜਨਾਬੱਧ ਚੋਣ ਰਣਨੀਤੀ, ਵਿਆਪਕ ਸੰਪਰਕ ਮੁਹਿੰਮ ਅਤੇ ਵਿਦਿਆਰਥੀਆਂ ਵਿਚ ਸਕਾਰਾਤਮਿਕ ਅਕਸ ਸੀ |

ਪਿਛਲੀ ਖ਼ਬਰ ਦੁਕਾਨਦਾਰਾਂ ਵਲੋਂ ਨਾਜਾਇਜ਼ ਕਬਜ਼ਿਆਂ ਨੰੂ ਲੈ ਕੇ ਨਗਰ ਨਿਗਮ ਖ਼ਿਲਾਫ਼ ਧਰਨਾ <br/> ਅਗਲੀ ਖ਼ਬਰ — ਛੱਤ ਡਿਗਣ ਨਾਲ 8 ਸਾਲਾ ਬੱਚੇ ਦੀ ਹੋਈ ਮੌਤ ਦਾ ਮਾਮਲਾ —<br> ਡਿਪਟੀ ਕਮਿਸ਼ਨਰ ਅਤੇ ਵਿਧਾਇਕ ਮਿ੍ਤਕ ਬੱਚੇ ਦੇ ਪਰਿਵਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।