23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਆਤਮਾ ਸਿੰਘ ਪਬਲਿਕ ਸਕੂਲ ਦੇ ਪਿ੍ੰਸੀਪਲ ਅਤੇ ਅਧਿਆਪਕ ਸਨਮਾਨਿਤ

ਅਜੀਤ ਡੈਸਕ 22-09-2025
ਡਾਬਾ/ਲੁਹਾਰਾ, 21 ਸਤੰਬਰ (ਕੁਲਵੰਤ ਸਿੰਘ ਸੱਪਲ)-ਪਾਰਕ ਪਲਾਜ਼ਾ ਲੁਧਿਆਣਾ ਵਿਖੇ ਪਰੁਲ ਯੂਨੀਵਰਸਿਟੀ ਦੁਆਰਾ ਪਿ੍ੰਸੀਪਲ ਅਧਿਆਪਕ ਮੀਟ ਦੌਰਾਨ ਸ. ਆਤਮਾ ਸਿੰਘ ਪਬਲਿਕ ਸੀਨੀਅਰ ਸਕੂਲ ਡਾਬਾ ਰੋਡ ਬਾਬਾ ਮੁਕੰਦ ਸਿੰਘ ਨਗਰ ਡਾਬਾ ਦੇ ਪਿ੍ੰਸੀਪਲ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕੀਤੇ ਗਏ ਅਧਿਆਪਕਾਂ ਵਿਚ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸਾਗਰ, ਸ੍ਰੀਮਤੀ ਪੂਜਾ ਸਾਗਰ, ਹਰਮਨ ਸਾਗਰ, ਪਿ੍ੰਸੀਪਲ ਰਵਿੰਦਰ ਕੌਰ, ਨੀਲਮ ਸ਼ਰਮਾ, ਪੂਜਾ ਕੌਂਸਲ, ਸਾਕਸ਼ੀ, ਅਨੀਕੇਤ ਅਧਿਆਪਕ ਸ਼ਾਮਿਲ ਸਨ

ਪਿਛਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਮਨਾਇਆ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਅਗਲੀ ਖ਼ਬਰ ਮੁੁੰਡੀਆਂ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਸ਼ਲਾਘਾ-ਰਾਜੀ ਸਾਹਨੇਵਾਲ, ਮਿੱਠੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।