21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਡਾ. ਰਣਜੀਤ ਸਿੰਘ ਵਰਲਡ ਕਲਚਰ ਐਂਡ ਇਨਵਾਇਰਨਮੈਂਟ ਕਮਿਸ਼ਨ ਵਲੋਂ ਸਨਮਾਨਿਤ

ਅਜੀਤ ਡੈਸਕ 22-09-2025
ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬੈਂਸ)-ਵਰਲਡ ਕਲਚਰ ਐਂਡ ਇਨਵਾਇਰਨਮੈਂਟ ਕਮਿਸ਼ਨ ਵਲੋਂ ਇਕ ਸਮਾਗਮ ਦਿੱਲੀ ਵਿਖੇ ਕਰਵਾਇਆ ਗਿਆ, ਜਿਸ ਵਿਚ ਸਿੱਖ ਮਿਸ਼ਨਰੀ ਸਕੂਲ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਨੰੂ ਡਾਕਟਰੇਟ ਇਨ ਐਜੂਕੇਸ਼ਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਡਾ. ਰਣਜੀਤ ਸਿੰਘ ਵਲੋਂ ਕਮਿਸ਼ਨਰ ਵਲੋਂ ਉਨ੍ਹਾਂ ਉਕਤ ਐਵਾਰਡ ਦੇਣ 'ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਗੁਰਦੁਆਰਾ ਖੁੱਡ ਮੁਹੱਲਾ ਵਿਖੇ ਜਪ-ਤਪ ਸਮਾਗਮ ਅਗਲੀ ਖ਼ਬਰ ਹਿਰਦੇਪਾਲ ਸਿੰਘ ਢੀਂਡਸਾ ਨੂੰ ਕਾਂਗਰਸ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਜਾਵੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।