10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਅੰਡਰਬਿ੍ਜ ਦੀ ਚੌੜਾਈ ਘੱਟ ਹੋਣ ਕਾਰਨ ਵਾਪਰ ਰਹੇ ਹਾਦਸੇ-ਢਾਂਡਾ, ਕੱਕੜ

ਅਜੀਤ ਡੈਸਕ 23-09-2025
ਚੈਂਬਰ ਆਫ਼ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਹਰੀਸ਼ ਢਾਂਡਾ ਤੇ ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਕੱਕੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਢੰਡਾਰੀ ਕਲਾਂ ਰੇਲਵੇ ਸਟੇਸ਼ਨ ਦੇ ਸਾਹਮਣੇ ਬਣੇ ਅੰਡਰਬਿ੍ਜ ਦੀ ਚੌੜਾਈ ਘੱਟ ਹੋਣ ਕਾਰਨ ਅਕਸਰ ਹੀ ਇੱਥੇ ਜਾਮ ਵਰਗੀ ਸਥਿਤੀ ਬਣੀ ਰਹਿੰਦੀ ਹੈ ਅਤੇ ਗ਼ਲਤ ਦਿਸ਼ਾ ਤੋਂ ਆਉਣ ਵਾਲੇ ਵਾਹਨਾਂ ਕਾਰਨ ਹਾਦਸੇ ਵੀ ਵਾਪਰਦੇ ਰਹਿੰਦੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਵੱਡੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ |

ਪਿਛਲੀ ਖ਼ਬਰ ਬਾਬਾ ਫ਼ਰੀਦ ਅਕੈਡਮੀ ਉੱਭਾ ਦੇ ਖਿਡਾਰੀਆਂ ਨੇ ਖੋ-ਖੋ 'ਚ ਦੂਜਾ ਸਥਾਨ ਮੱਲਿਆ ਅਗਲੀ ਖ਼ਬਰ ਦਿੱਲੀ ਹਾਈਵੇ 'ਤੇ ਬਣੇ ਅੰਡਰਬਿ੍ਜ 'ਤੇ ਜਾਮ ਲੱਗਣ ਕਾਰਨ ਲੋਕ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।