19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜੂਆ ਖੇਡਦੇ ਨÏਜਵਾਨਾਂ ਤੋਂ 77 ਹਜ਼ਾਰ ਦੀ ਨਕਦੀ ਬਰਾਮਦ <br/>

ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਵਾਹਰ ਨਗਰ ਦੀ ਲੇਬਰ ਕਾਲੋਨੀ ਵਿਚ ਜੂਆ ਖੇਡਣ ਦੀ ਸੂਚਨਾ ਮਿਲਣ 'ਤੇ ਪੁਲਿਸ ਵਲੋਂ ਕੀਤੀ ਗਈ | ਛਾਪਾਮਾਰੀ ਦÏਰਾਨ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 77,000 ਦੀ ਨਕਦੀ ਬਰਾਮਦ ਕੀਤੀ ਗਈ ਹੈ, ਜਦਕਿ ਉਸ ਦੇ ਹੋਰ ਸਾਥੀ ਅਜੇ ਫ਼ਰਾਰ ਹਨ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਵਿਵੇਕ ਕੁਮਾਰ ਵਾਸੀ ਨਿਊ ਮਾਡਲ ਟਾਊਨ ਵਜੋਂ ਕੀਤੀ ਗਈ ਹੈ | ਜਦਕਿ ਵਿਵੇਕ ਦੇ ਬਾਕੀ ਸਾਥੀ ਛਾਪਾਮਾਰੀ ਦÏਰਾਨ ਉਥੋਂ ਫ਼ਰਾਰ ਹੋ ਗਏ | ਪੁਲਿਸ ਨੇ ਇਸ ਮਾਮਲੇ ਵਿਚ ਜਿਨ੍ਹਾਂ ਨੂੰ ਨਾਮਜ਼ਦ ਕੀਤਾ ਹੈ, ਉਨ੍ਹਾਂ ਵਿਚ ਰੂਪ ਲਾਲ ਘਈ, ਲਾਲੀ ਘਈ, ਸੰਨੀ ਘਈ, ਅਤੁੱਲ ਸਹੋਤਾ, ਹਨੀ ਗੋਲੂ ਅਤੇ ਉਨ੍ਹਾਂ ਦੇ ਸਾਥੀ ਸ਼ਾਮਿਲ ਹਨ¢ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਹੋਏ ਕਥਿਤ ਦੋਸ਼ੀਆਂ ਦੀ ਪਾਰਲੀ ਛਾਪੇਮਾਰੀ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ 3 ਕਰੋੜ ਦੀ ਧੋਖਾਧੜੀ ਦੇ ਦੋਸ਼ ਤਹਿਤ ਔਰਤ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਮੋਬਾਈਲ ਖੋਹ ਕੇ ਭੱਜੇ ਲੁਟੇਰੇ ਨੇ ਵਪਾਰੀ ਦੇ ਖਾਤੇ 'ਚੋਂ ਕਢਵਾਈ 4 ਲੱਖ ਦੀ ਨਕਦੀ, ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।