19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਯੂਥ ਐਂਡ ਹੈਰੀਟੇਜ ਫੈਸਟੀਵਲ ਦੇ ਦੂਜੇ ਦਿਨ ਹੋਏ ਵੱਖ-ਵੱਖ ਮੁਕਾਬਲੇ

ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਜਸਵਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ (ਪੀ.ਯੂ.) ਦੇ 66ਵੇਂ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਦੇ ਦੂਜੇ ਦਿਨ ਸਕਿਟ, ਮਿਮਿਕਰੀ, ਮਾਈਮ, ਵਨ ਐਕਟ ਪਲੇ, ਹਿਸਟਰੀਓਨਿਕਸ, ਭੰਡ, ਡੀਬੇਟ, ਇਲੋਕਿਊਸ਼ਨ, ਕਵਿਤਾ ਪਾਠ, ਮੁਹਾਵਰੇਦਾਰ ਵਾਰਤਾਲਾਪ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪ੍ਰਸਿੱਧ ਪੰਜਾਬੀ ਅਦਾਕਾਰਾ ਪਦਮ ਸ਼੍ਰੀ ਨਿਰਮਲ ਰਿਸ਼ੀ, ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਚੇਅਰਮੈਨ ਸਵਰਨਜੀਤ ਸਵੀ, ਏ.ਸੀ.ਪੀ. ਡਿਟੈਕਟਿਵ ਲੁਧਿਆਣਾ ਹਰਸ਼ਪ੍ਰੀਤ ਸਿੰਘ ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਸਾਬਕਾ ਡਾਇਰੈਕਟਰ ਆਨਲਾਈਨ ਐਜੂਕੇਸ਼ਨ ਅਮਰਜੀਤ ਸਿੰਘ ਗਰੇਵਾਲ ਨੇ ਆਪਣੀ ਵਿਸ਼ੇਸ਼ ਹਾਜ਼ਰੀ ਭਰੀ | 25 ਤੋਂ ਵੱਧ ਕਾਲਜਾਂ ਦੇ ਵਿਦਿਆਰਥੀਆਂ ਨੇ ਇਸ ਸਮਾਰੋਹ ਵਿਚ ਭਾਗ ਲਿਆ |

ਪਿਛਲੀ ਖ਼ਬਰ ਦੁਕਾਨਾਂ ਦੀਆਂ ਸੀਲਾਂ ਤੋੜਨ ਦੇ ਮਾਮਲੇ ਵਿਚ 7 ਦੁਕਾਨਦਾਰਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਡਾਕ ਵਿਭਾਗ ਨੇ ਰਾਸ਼ਟਰੀ ਡਾਕ ਹਫ਼ਤਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।