ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਨੇ ਤਿੰਨ ਨਵੇਂ ਫਾਇਰ ਟੈਂਡਰਾਂ ਨੂੰ ਦਿਖਾਈ ਹਰੀ ਝੰਡੀ <br/>
ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਫਾਇਰ ਬਿ੍ਗੇਡ ਦੇ ਬੇੜੇ ਵਿਚ ਸ਼ਾਮਿਲ ਕੀਤੇ ਗਏ ਤਿੰਨ ਨਵੇਂ ਫਾਇਰ ਟੈਂਡਰਾਂ ਨੂੰ ਹਰੀ ਝੰਡੀ ਦਿਖਾਉਂਦੇ ਹੋਏ, ਨਾਲ ਮੌਜੂਦ ਜ਼ੋਨਲ ਕਮਿਸ਼ਨਰ ਨੀਰਜ ਜੈਨ | ਅਜੀਤ ਤਸਵੀਰ
<br/>
17-10-2025