30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸ਼ੱਕੀ ਹਾਲਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਅਜੀਤ ਡੈਸਕ 18-10-2025
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੇਹਰਬਾਨ ਇਲਾਕੇ 'ਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖਤ ਈਆਨ ਉਰਫ ਮਿੰਕੂ ਪੁੱਤਰ ਸੁਰਿੰਦਰ ਕੁਮਾਰ ਵਜੋਂ ਕੀਤੀ ਗਈ ਹੈ | ਉਹ ਇਕ ਫ਼ੈਕਟਰੀ 'ਚ ਕੰਮ ਕਰਦਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ | ਉਸ ਨੇ ਆਪਣੇ ਘਰ 'ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਨੇ ਲਾਸ਼ ਕਬਜ਼ੇ ਦੇ ਵਿਚ ਲੈ ਕੇ ਪੋਸਟਮਾਰਟਮ ਵੀ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਕਿਰਾਏਦਾਰ ਵਲੋਂ ਦੁਕਾਨ ਦੀ ਭੰਨ ਤੋੜ ਕਰਨ ਦੇ ਮਾਮਲੇ 'ਚ ਕਾਰਵਾਈ ਲਈ ਦਰ ਦਰ ਭਟਕ ਰਿਹਾ ਕੱਪੜਾ ਵਪਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।