28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਐਮ. ਕਾਮ ਦੂਜੇ ਸਮੈਸਟਰ ਦੀ ਪ੍ਰੀਖਿਆ 'ਚ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 18-10-2025
ਲੁਧਿਆਣਾ, 17 ਅਕਤੂਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ, ਗੁੱਜਰਖਾਨ ਕੈਂਪਸ ਦੀਆਂ ਵਿਦਿਆਰਥਣਾਂ ਨੇ ਮਈ, 2025 ਵਿਚ ਹੋਈਆਂ ਐਮ ਕਾਮ ਦੂਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਪਰਨੀਤ ਕੌਰ ਨੇ 84.93 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਸ਼ਰਨ ਕੌਰ ਨੇ 83.93 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਰੀਆ ਕਪੂਰ ਨੇ 83.36 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ |

ਪਿਛਲੀ ਖ਼ਬਰ ਵਿਧਾਇਕ ਬੱਗਾ ਵਲੋਂ ਜਲੰਧਰ ਬਾਈਪਾਸ ਨੇੜੇ ਵਾਲੀਬਾਲ ਗਰਾਊਾਡ ਦਾ ਉਦਘਾਟਨ <br/> ਅਗਲੀ ਖ਼ਬਰ ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ ਵਲੋਂ ਲਗਾਏ ਕੈਂਪ 'ਚ 95 ਮਰੀਜ਼ਾਂ ਦਾ ਕੀਤਾ ਮੁਫ਼ਤ ਇਲਾਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।