27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਲੁਧਿਆਣਾ ਵਿਖੇ ਅਗਨੀਵੀਰ ਭਰਤੀ ਰੈਲੀ 1 ਤੋਂ 8 ਨਵੰਬਰ ਤੱਕ

ਅਜੀਤ ਡੈਸਕ 22-10-2025
ਲੁਧਿਆਣਾ, 21 ਅਕਤੂਬਰ (ਡਾ. ਤਰਲੋਚਨ ਸਿੰਘ)-ਅਗਨੀਵੀਰ ਲਈ ਭਰਤੀ ਰੈਲੀ 1 ਤੋਂ 8 ਨਵੰਬਰ ਤੱਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਵੇਗੀ | ਇਹ ਰੈਲੀ ਲੁਧਿਆਣਾ, ਮੋਗਾ, ਰੂਪਨਗਰ ਅਤੇ ਮੋਹਾਲੀ, ਐਸ.ਏ.ਐਸ. ਨਗਰ ਜ਼ਿਲਿ੍ਹਆਂ ਦੇ ਉਮੀਦਵਾਰਾਂ ਲਈ ਕੀਤੀ ਜਾ ਰਹੀ ਹੈ¢ ਸ਼ਾਰਟਲਿਸਟ ਕੀਤੇ ਉਮੀਦਵਾਰ ਜਿਨ੍ਹਾਂ ਨੇ ਪਹਿਲਾਂ ਦੀ ਪ੍ਰੀਖਿਆ ਪਾਸ ਕੀਤੀ ਹੈ ਨੂੰ ਆਪਣੇ ਖੁਦ ਦੇ ਲੌਗਇਨ ਪ੍ਰਮਾਣ ਪੱਤਰਾਂ ਦੀ ਵਰਤੋਂ ਕਰਕੇ ਅਧਿਕਾਰਤ ਵੈਬਸਾਈਟ ਤੋਂ ਆਪਣਾ ਐਡਮਿਟ ਕਾਰਡ ਡਾਊਨਲੋਡ ਕਰਨਾ ਚਾਹੀਦਾ ਹੈ¢ ਜੇਕਰ ਕਿਸੇ ਉਮੀਦਵਾਰ ਨੂੰ ਐਡਮਿਟ ਕਾਰਡ ਡਾਊਨਲੋਡ ਕਰਨ ਵਿਚ ਮੁਸ਼ਕਲ ਆਉਂਦੀ ਹੈ ਤਾਂ ਉਨ੍ਹਾਂ ਨੂੰ 0161-2412123 ਜਾਂ ਦਫ਼ਤਰ ਏ.ਆਰ.ਓ, ਲੁਧਿਆਣਾ ਨਾਲ ਸੰਪਰਕ ਕਰਨਾ ਚਾਹੀਦਾ ਹੈ¢ ਅਯੋਗਤਾ ਤੋਂ ਬਚਣ ਲਈ ਸਾਰੇ ਉਮੀਦਵਾਰਾਂ ਨੂੰ ਆਪਣੀ ਨਿਰਧਾਰਿਤ ਮਿਤੀ ਤੇ ਸਮੇਂ ਸਿਰ ਰਿਪੋਰਟ ਕਰਨੀ ਚਾਹੀਦੀ ਹੈ¢

ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਲੰਗਰ ਲਗਾਇਆ <br/> ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਪ੍ਰਤਿਭਾ ਦੀਵਾਲੀ ਪ੍ਰਦਰਸ਼ਨੀ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।