ਵਿਸ਼ਵਕਰਮਾ ਦਿਵਸ ਮੌਕੇ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ <br/>
ਲੁਧਿਆਣਾ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕੈਬਨਿਟ ਤਰਨਪ੍ਰੀਤ ਸਿੰਘ ਸੌਂਦ, ਉਨ੍ਹਾਂ ਨਾਲ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਅਤੇ ਹੋਰ | (ਸੱਜੇ) ਲੁਧਿਆਣਾ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਉੱਘੇ ਸਨਅਤਕਾਰ ਚਰਨਜੀਤ ਸਿੰਘ ਵਿਸ਼ਵਕਰਮਾ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਅਤੇ ਹੋਰ | ਤਸਵੀਰਾਂ : ਸੇਵਕ ਸਿੰਘ
<br/>
23-10-2025