01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਮਾਜਿਕ ਸੰਸਥਾ ਐਮ.ਐਚ.ਐਮ. ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਅਤੇ ਅੱਖਾਂ ਦੇ ਚੈੱਕਅਪ ਦਾ ਕੈਂਪ <br/>

ਅਜੀਤ ਡੈਸਕ 04-11-2025
ਡਾਬਾ/ਲੁਹਾਰਾ, 3 ਨਵੰਬਰ (ਕੁਲਵੰਤ ਸਿੰਘ ਸੱਪਲ)-ਸਮਾਜਿਕ ਸੰਸਥਾ ਐਮ.ਐਚ.ਐਮ. ਸੇਵਾ ਸੁਸਾਇਟੀ ਵਲੋਂ ਵਾਰਡ ਨੰਬਰ 42 ਨਿਊ ਜਨਤਾ ਨਗਰ ਗਲੀ ਨੰਬਰ 10 ਵਿਖੇ ਖ਼ੂਨਦਾਨ ਅਤੇ ਅੱਖਾਂ ਦੇ ਚੈੱਕਅਪ ਦਾ ਕੈਂਪ ਲਗਾਇਆ ਗਿਆ | ਇਸ ਕੈਂਪ ਦੇ ਸੰਚਾਲਕ ਮੈਂਬਰ ਵਰਿੰਦਰ ਕੁਮਾਰ ਅਤੇ ਹੋਰਨਾਂ ਵਲੋਂ ਬੜੇ ਸੁਚੱਜੇ ਢੰਗ ਨਾਲ ਇਸ ਕੈਂਪ ਦਾ ਪ੍ਰਬੰਧ ਕੀਤਾ ਗਿਆ | ਇਸ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਸ਼ਾਬਾਸ਼ੀ ਦਿੰਦੇ ਹੋਏ ਉਨ੍ਹਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ | ਕੈਂਪ ਵਿਚ ਪਹੁੰਚੇ ਮਹਿਮਾਨਾਂ ਵਿਚ ਏ.ਡੀ.ਸੀ. ਅਮਰਜੀਤ ਸਿੰਘ ਬੈਂਸ, ਰਣਜੀਤ ਸਿੰਘ ਡੀ.ਐਸ.ਪੀ. ਮਲੇਰਕੋਟਲਾ, ਪੰਕਜ ਸ਼ਾਰਦਾ ਚੇਅਰਮੈਨ ਬ੍ਰਾਹਮਣ ਭਲਾਈ ਬੋਰਡ, ਗੁਰਮੀਤ ਸਿੰਘ ਕੁਲਾਰ, ਜਸਵਿੰਦਰ ਸਿੰਘ ਠੁਕਰਾਲ, ਕੌਂਸਲਰ ਜਗਮੀਤ ਸਿੰਘ ਨੋਨੀ, ਮਨਰਾਜ ਸਿੰਘ ਠੁਕਰਾਲ ਅਤੇ ਰਾਜ ਕੁਮਾਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਦਿਆਨੰਦ ਹਸਪਤਾਲ ਦੇ ਕਮਿਊਨਿਟੀ ਮੈਡੀਸਨ ਵਿਭਾਗ ਵਲੋਂ 'ਵਨ ਹੈਲਥ' ਜਾਗਰੂਕਤਾ ਗਤੀਵਿਧੀਆਂ ਕਰਵਾਈਆਂ <br/> ਅਗਲੀ ਖ਼ਬਰ ਮੈਡੀਕਲ ਸਟੋਰ ਦੇ ਮਾਲਕ ਨੇ ਕੀਤੀ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।