15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਗ੍ਰਾਮ ਵਿਖੇ ਅੰਮਿ੍ਤ ਸੰਚਾਰ ਅੱਜ

ਅਜੀਤ ਡੈਸਕ 05-11-2025
ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਖੁਸ਼ੀ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਗ੍ਰਾਮ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਜਤਿੰਦਰ ਸਿੰਘ ਗਲਹੋਤਰਾ ਨੇ ਦੱਸਿਆ ਕਿ ਇਹ ਅੰਮਿ੍ਤ ਸੰਚਾਰ ਜਥੇਦਾਰ ਅਮਰੀਕ ਸਿੰਘ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਸ ਅੰਮਿ੍ਤ ਸੰਚਾਰ ਦੇ ਪ੍ਰੋਗਰਾਮ ਵਿਚ ਹਿੱਸਾ ਲੈਣ |

ਪਿਛਲੀ ਖ਼ਬਰ ਭਾਜਪਾ ਆਗੂਆਂ ਦੇਬੀ ਤੇ ਨੀਟੂ ਨੇ ਦੇਸ਼ਵਾਸੀਆਂ ਨੰੂ ਗੁਰਪੁਰਬ ਦੀ ਦਿੱਤੀ ਵਧਾਈ ਅਗਲੀ ਖ਼ਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।