15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਭਾਜਪਾ ਆਗੂਆਂ ਦੇਬੀ ਤੇ ਨੀਟੂ ਨੇ ਦੇਸ਼ਵਾਸੀਆਂ ਨੰੂ ਗੁਰਪੁਰਬ ਦੀ ਦਿੱਤੀ ਵਧਾਈ

ਅਜੀਤ ਡੈਸਕ 05-11-2025
ਲੁਧਿਆਣਾ, 4 ਨਵੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੇਵ ਸ਼ਰਮਾ ਦੇਬੀ ਤੇ ਗੁਰਦੀਪ ਸਿੰਘ ਨੀਟੂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੱਚ, ਨਿਮਰਤਾ, ਸੇਵਾ ਅਤੇ ਭਾਈਚਾਰੇ ਦਾ ਜੋ ਸੁਨੇਹਾ ਦਿੱਤਾ, ਉਹ ਪੂਰੀ ਮਨੁੱਖਤਾ ਲਈ ਪੇ੍ਰਰਨਾ ਦਾ ਸਰੋਤ ਹੈ | ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਸਿਧਾਂਤ ਦੇ ਕੇ ਮਨੁੱਖਤਾ ਨੰੂ ਸੱਚੇ ਜੀਵਨ ਦੇ ਰਸਤੇ ਨਾਲ ਜੋੜਿਆ |

ਪਿਛਲੀ ਖ਼ਬਰ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਤੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਦੇਸ਼ਵਾਸੀਆਂ ਨੰੂ ਗੁਰਪੁਰਬ ਦੀ ਦਿੱਤੀ ਵਧਾ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਗ੍ਰਾਮ ਵਿਖੇ ਅੰਮਿ੍ਤ ਸੰਚਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।