15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਤੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਦੇਸ਼ਵਾਸੀਆਂ ਨੰੂ ਗੁਰਪੁਰਬ ਦੀ ਦਿੱਤੀ ਵਧਾਈ

05-11-2025
ਲੁਧਿਆਣਾ, 4 ਨਵੰਬਰ (ਭੁਪਿੰਦਰ ਸਿੰਘ ਬੈਂਸ)-ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਤੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਵਲੋ ਦੇਸ਼ਵਾਸੀਆਂ ਨੰੂ ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਸਿਧਾਂਤ ਦੇ ਕੇ ਮਨੁੱਖਤਾ ਨੰੂ ਸੱਚੇ ਜੀਵਨ ਦੇ ਰਸਤੇ ਨਾਲ ਜੋੜਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਿੱਤੇ ਉਪਦੇਸ਼ ਅੱਜ ਵੀ ਸਮਾਜ ਵਿਚ ਏਕਤਾ ਤੇ ਆਪਸੀ ਭਾਈਚਾਰਾ ਪੈਦਾ ਕਰ ਰਹੇ ਹਨ |

ਪਿਛਲੀ ਖ਼ਬਰ ਲਿਟਲ ਲਰਨਰਜ਼ ਪ੍ਰੀਸਕੂਲ ਵਿਖੇ ਗੁਰਪੁਰਬ ਮਨਾਇਆ <br/> ਅਗਲੀ ਖ਼ਬਰ ਭਾਜਪਾ ਆਗੂਆਂ ਦੇਬੀ ਤੇ ਨੀਟੂ ਨੇ ਦੇਸ਼ਵਾਸੀਆਂ ਨੰੂ ਗੁਰਪੁਰਬ ਦੀ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।