22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨਾਜਾਇਜ਼ ਢੰਗ ਨਾਲ ਕਾਲੋਨੀ ਬਣਾਉਣ ਦੇ ਮਾਮਲੇ ਵਿਚ ਕਾਲੋਨਾਈਜ਼ਰ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਢੰਗ ਨਾਲ ਕਾਲੋਨੀ ਬਣਾਉਣ ਦੇ ਮਾਮਲੇ ਵਿਚ ਕਾਲੋਨਾਜ਼ਇਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਗਰ ਨਿਗਮ ਦੇ ਸਹਾਇਕ ਯੋਜਨਾਕਾਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਵਿਕੀ ਜਿੰਦਲ ਨਾਮੀ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਉਕਤ ਦੋਸ਼ੀ ਨੇ ਪਿੰਡ ਕੰਗਨਵਾਲ ਸਥਿਤ ਸੂਆ ਰੋਡ 'ਤੇ ਗੈਰ-ਕਾਨੂੰਨੀ ਢੰਗ ਨਾਲ ਕਾਲੋਨੀ ਬਣਾਈ ਹੋਈ ਹੈ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਪਿਛਲੀ ਖ਼ਬਰ ਨਾਜਾਇਜ਼ ਢੰਗ ਨਾਲ ਸ਼ਰਾਬ ਪਿਲਾਉਣ ਦੇ ਮਾਮਲੇ ਵਿਚ ਹੋਟਲ ਮਾਲਕ ਅਗਲੀ ਖ਼ਬਰ ਸਿਵਲ ਹਸਪਤਾਲ 'ਚ ਕੂੜੇ ਨੰੂ ਅਚਾਨਕ ਲੱਗੀ ਅੱਗ–ਦਹਿਸ਼ਤ ਦਾ ਮਾਹੌਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।