26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਲੋਨਾਈਜ਼ਰ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਲੋਨਾਈਜ਼ਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਵਸ਼ਰਨ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਅਗਰ ਨਗਰ ਦੇ ਰਹਿਣ ਵਾਲੇ ਗੁਲਸ਼ਨ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਸਾਢੇ ਚਾਰ ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਪਿਛਲੀ ਖ਼ਬਰ ਚੇਅਰਮੈਨ ਖੰਗੂੜਾ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ, ਸਵੈਟਰ, ਜੁੱਤੇ ਅਤੇ ਜੁਰਾਬਾਂ ਵੰਡੀਆਂ <br/> ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਬੱਚਾ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।