15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੀ.ਪੀ.ਐਫ. ਕਰਮਚਾਰੀ ਯੂਨੀਅਨ ਨੇ ਐਫ.ਆਈ.ਆਰ ਦੀਆਂ ਕਾਪੀਆਂ ਸਾੜੀਆਂ <br/>

ਅਜੀਤ ਡੈਸਕ 04-12-2025
ਲੁਧਿਆਣਾ, 3 ਦਸੰਬਰ (ਭੁਪਿੰਦਰ ਸਿੰਘ ਬੈਂਸ)-ਸੀ.ਪੀ.ਐਫ. ਕਰਮਚਾਰੀ ਯੂਨੀਅਨ ਵਲੋਂ ਜ਼ਿਲ•ਾ ਪ੍ਰਧਾਨ ਸੰਦੀਪ ਭੁਬੰਕ ਤੇ ਕੁਲਜਿੰਦਰ ਸਿੰਘ ਬੱਦੇਵਾਲ ਦੀ ਅਗਵਾਈ ਹੇਠ ਦਿੱਲੀ ਵਿਚ ਮੁਲਾਜ਼ਮ ਆਗੂਆਂ 'ਤੇ ਦਰਜ ਕੀਤੀ ਐਫ.ਆਈ.ਆਰ. ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕਰਦੇ ਹੋਏ ਐਫ.ਆਈ.ਆਰ. ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌੇਕੇ ਯੂਨੀਅਨ ਆਗੂ ਸੰਦੀਪ ਭੁਬੰਕ ਤੇ ਮੀਤ ਪ੍ਰਧਾਨ ਕੁਲਜਿੰਦਰ ਸਿੰਘ ਬਦੋਵਾਲ ਵਲੋਂ ਦਿੱਲੀ ਪੁਲਿਸ ਵਲੋਂ ਮੁਲਾਜ਼ਮ ਆਗੂਆਂ 'ਤੇ ਦਰਜ ਕੀਤੀ ਗਈ ਐਫ.ਆਈ.ਆਰ ਨੂ ਬੇਬੁਨਿਆਦ ਦੱਸਿਆ | ਇਸ ਮੌਕੇ ਅਸ਼ਵਨੀ ਕੁਮਾਰ, ਵਿਨੋਦ ਕੁਮਾਰ, ਮਨਪ੍ਰੀਤ ਸਿੰਘ, ਭਰਤ ਲਾਲ ਤੇ ਹੋਰ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ <br/> ਅਗਲੀ ਖ਼ਬਰ ਉਦਯੋਗਿਕ ਇਲਾਕੇ-ਸੀ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਵੇ ਸਰਕਾਰ-ਉਦਯੋਗਪਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।