15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਧਾਂਦਰਾ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਨੇ ਨਾਮਜ਼ਦਗੀ ਕਾਗਜ਼ ਕੀਤੇ ਦਾਖਲ <br/>

ਅਜੀਤ ਡੈਸਕ 04-12-2025
ਫੁੱਲਾਂਵਾਲ, 3 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਹਲਕਾ ਗਿੱਲ ਜ਼ੋਨ ਧਾਂਦਰਾ ਰਾਖਵਾਂ ਐਸ.ਸੀ. ਇਸਤਰੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਪਤਨੀ ਸਾਬਕਾ ਸਰਪੰਚ ਚਰਨਜੀਤ ਸਿੰਘ ਕਾਲਾ ਦਾਦ ਨੇ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਹਲਕਾ ਇੰਚਾਰਜ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਕਾਗਜ਼ ਦਾਖਲ ਕੀਤੇ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਲੋਕ ਆਪ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਅੱਕੇ ਪਏ ਹਨ, ਜਿਸ ਲਈ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਕੀਤੇ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਮਨ ਬਣਾਈ ਬੈਠੇ ਹਨ |

ਪਿਛਲੀ ਖ਼ਬਰ ਭਾਜਪਾ ਵਲੋਂ ਹਲਕਾ ਗਿੱਲ ਲਈ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਉਮੀਦਵਾਰਾਂ ਦਾ ਐਲਾਨ <br/> ਅਗਲੀ ਖ਼ਬਰ 15 ਤੋਲੇ ਸੋਨਾ, 75,000 ਰੁਪਏ ਨਕਦੀ ਅਤੇ ਮਹਿੰਗੀਆਂ ਘੜੀਆਂ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।