27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਯੱਗ ਕਰਨ ਨਾਲ ਘਰ ਵਿਚ ਖ਼ੁਸ਼ਹਾਲੀ ਆਉਂਦੀ ਹੈ-ਮਹੰਤ ਪ੍ਰਵੀਨ ਚÏਧਰੀ <br/>

ਅਜੀਤ ਡੈਸਕ 06-12-2025
ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੱਖੋਵਾਲ ਰੋਡ ਸਥਿਤ ਪਵਿੱਤਰ ਸ਼ਕਤੀਪੀਠ ਮਾਂ ਬਗਲਾਮੁਖੀ ਧਾਮ ਦੇ ਪਵਿੱਤਰ ਵਿਹੜੇ ਵਿਚ ਮਹੰਤ ਪ੍ਰਵੀਨ ਚÏਧਰੀ ਦੀ ਅਗਵਾਈ ਹੇਠ ਵਿਸ਼ੇਸ਼ ਯੱਗ ਕੀਤਾ ਗਿਆ, ਜਿਸ ਵਿਚ ਭਗਤਾਂ ਨੇ ਭੇਟ ਚੜ੍ਹਾਈ ਅਤੇ ਸੁੱਖ-ਸ਼ਾਂਤੀ ਲਈ ਪ੍ਰਾਰਥਨਾ ਕੀਤੀ¢ ਇਸ ਮÏਕੇ ਮਹੰਤ ਪ੍ਰਵੀਨ ਨੇ ਕਿਹਾ ਕਿ ਯੱਗ ਵੇਦਾਂ ਦਾ ਮੂਲ ਹੈ ਅਤੇ ਯੱਗ ਨਿਯਮਿਤ ਤÏਰ 'ਤੇ ਕਰਨ ਨਾਲ ਵਾਤਾਵਰਣ ਸ਼ੁੱਧ ਹੁੰਦਾ ਹੈ ਅਤੇ ਘਰ ਵਿਚ ਖ਼ੁਸ਼ਹਾਲੀ ਆਉਂਦੀ ਹੈ¢ ਉਨ•ਾਂ ਅੱਗੇ ਕਿਹਾ ਕਿ ਕਾਨੂੰਨੀ ਮਾਮਲਿਆਂ ਵਿਚ ਸਫਲਤਾ, ਸਫਲ ਕਾਰੋਬਾਰ, ਕਰਜ਼ਾ ਮੁਕਤੀ, ਖ਼ੁਸ਼ਹਾਲੀ ਅਤੇ ਸ਼ਾਂਤੀ ਅਤੇ ਮੁਕਾਬਲੇ ਜਿੱਤਣ ਲਈ ਪੂਜਾ ਅਤੇ ਯੱਗ ਕਰਨਾ ਆਦਰਸ਼ ਹੈ¢ ਯੱਗ ਰਾਹੀਂ ਮਾਂ ਬਗਲਾਮੁਖੀ ਸ਼ਰਧਾਲੂਆਂ ਨੂੰ ਜੀਵਨ ਵਿਚ ਚੁਣੌਤੀਆਂ ਨੂੰ ਦੂਰ ਕਰਨ ਲਈ ਪ੍ਰੇਰਿਤ ਕਰਦੀ ਹੈ¢ ਉਨਾਂ ਕਿਹਾ ਕਿ ਵਿਦੇਸ਼ਾਂ ਵਿਚ ਵੀ ਸ਼ਰਧਾਲੂ ਆਸ਼ੀਰਵਾਦ ਲੈਣ ਲਈ ਯੱਗ ਕਰ ਰਹੇ ਹਨ¢ ਇਸ ਦÏਰਾਨ ਮਾਂ ਬਗਲਾਮੁਖੀ ਧਾਮ ਵਿਖੇ 11 ਫਰਵਰੀ ਤੋਂ 21 ਫਰਵਰੀ, 2026 ਤੱਕ 243 ਘੰਟੇ ਚੱਲਣ ਵਾਲੇ ਅਖੰਡ ਮਹਾਂਯੱਗ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ¢ ਇਸ ਮÏਕੇ ਸੁਨੀਲ ਮਹਾਜਨ, ਰਮਨ ਘਈ, ਜਤਿੰਦਰ ਸੂਦ, ਵਿਜੇ ਗੁਪਤਾ, ਪੁਰਸ਼ੋਤਮ ਚÏਧਰੀ, ਸੁਧੀਰ ਮਹਾਜਨ, ਸੁਨੀਲ ਹਾਂਡਾ, ਗÏਤਮ ਸਚਦੇਵਾ, ਸੰਦੀਪ ਸੂਦ, ਜਤਿਨ ਸੂਦ, ਮਨੀਸ਼ ਗੁਪਤਾ, ਧੀਰਜ ਗੁਪਤਾ, ਰਾਕੇਸ਼ ਪਾਸੀ, ਸੁਨੀਲ ਡੱਬੀ, ਰਾਮ ਮੱਕੜ ਪਾਸੀ, ਤੀਰਥ ਮੱਕੜ ਪਾਸੀ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਇਸ ਤੋਂ ਇਲਾਵਾ ਰੱਲੀ, ਗÏਰਵ ਮਹਿਤਾ, ਤਰੁਣ ਚÏਧਰੀ, ਤਰੁਣ ਜੈਨ ਸੁਰਾਣਾ, ਤਜਿੰਦਰ ਮਿਗਲਾਨੀ, ਵੇਦ ਲੂਥਰਾ, ਰਮਨ ਸ਼ਰਮਾ, ਰਾਕੇਸ਼ ਖੇੜਾ, ਹਰਮੋਹਨ ਮਲਹੋਤਰਾ, ਜਨਕ ਰਾਜ ਸਿੰਗਲਾ, ਰੋਹਿਤ ਸ਼ਰਮਾ, ਸੋਮਨਾਥ ਸ਼ਰਮਾ, ਪ੍ਰਵੇਸ਼ ਚੱਡਾ, ਸਤਵਿੰਦਰ ਠਾਕੁਰ, ਰਾਜਿੰਦਰ ਵਾਲੀਆ, ਵਰੁਣ ਚੋਪੜਾ, ਅਦਿੱਤਿਯ ਦੂਤ ਸ਼ਰਮਾ, ਵਰੁਣ ਦੀਪ ਸ਼ਰਮਾ, ਵਰੁਣ ਜੀ, ਵਰੁਣ ਜੀ, ਬਾਂਸਲ, ਨਰਿੰਦਰ ਮੋਹਿਨੀ, ਅਰੁਣ ਮਹਿਤਾ, ਗੁਨੀਤ ਖੇੜਾ ਤੇ ਹੋਰਨਾਂ ਨੇ ਮਾਂ ਬਗਲਾਮੁਖੀ ਦਾ ਆਸ਼ੀਰਵਾਦ ਲਿਆ¢

ਪਿਛਲੀ ਖ਼ਬਰ ਭਾਜਪਾ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਦੇ ਜਨਮ ਦਿਨ ਮੌਕੇ ਦੇਬੀ ਦੀ ਅਗਵਾਈ 'ਚ ਫ਼ਰੀ ਮੈਡੀਕਲ ਕੈਂਪ <br/> ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਬੌਧਿਕ ਸੰਪਤੀ ਅਧਿਕਾਰਾਂ 'ਤੇ ਐਕਸਟੈਨਸ਼ਨ ਲੈਕਚਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।