27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਭਾਜਪਾ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਦੇ ਜਨਮ ਦਿਨ ਮੌਕੇ ਦੇਬੀ ਦੀ ਅਗਵਾਈ 'ਚ ਫ਼ਰੀ ਮੈਡੀਕਲ ਕੈਂਪ <br/>

ਅਜੀਤ ਡੈਸਕ 06-12-2025
ਲੁਧਿਆਣਾ, 5 ਦਸੰਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਦੇ ਜਨਮ ਦਿਨ ਨੰੂ ਸਮਰਪਿਤ ਕਰਦੇ ਹੋਏ ਵਿਧਾਨ ਸਭਾ ਕੇਂਦਰੀ ਭਾਜਪਾ ਦੇ ਮੁੱਖ ਦਫ਼ਤਰ ਵਿਚ ਪਾਰਟੀ ਦੇ ਪੰਜਾਬ ਭਾਜਪਾ ਖਜਾਨਚੀ ਗੁਰਦੇਵ ਸ਼ਰਮਾ ਦੇਬੀ ਦੀ ਅਗਵਾਈ 'ਚ ਫ਼ਰੀ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਵਿਚ ਆਯੁਰਵੈਦਿਕ ਮੈਡੀਕਲ ਡਾ. ਮੋਹਨਦੀਪ ਕੌਰ ਕੁਲਵਿੰਦਰ ਸਿੰਘ ਨੇ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ | ਗੁਰਦੇਵ ਸ਼ਰਮਾ ਦੇਬੀ ਨੇ ਜੇ.ਪੀ. ਨੱਡਾ ਨੰੂ ਜਨਮ ਦਿਨ ਦੀ ਵਧਾਈ ਦਿੱਤੀ | ਇਸ ਮੌਕੇ ਭਾਜਪਾ ਦੇ ਕਈ ਮੰਡਲ ਪ੍ਰਧਾਨ ਤੇ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 47 'ਚ ਵਿਕਾਸ ਕਾਰਜਾਂ ਦਾ ਉਦਘਾਟਨ <br/> ਅਗਲੀ ਖ਼ਬਰ ਯੱਗ ਕਰਨ ਨਾਲ ਘਰ ਵਿਚ ਖ਼ੁਸ਼ਹਾਲੀ ਆਉਂਦੀ ਹੈ-ਮਹੰਤ ਪ੍ਰਵੀਨ ਚÏਧਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।