19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਲੁਧਿਆਣਾ ਅਦਾਲਤ ਦਾ ਇਤਿਹਾਸਿਕ ਫ਼ੈਸਲਾ <br/>

ਅਜੀਤ ਡੈਸਕ 22-12-2025
ਲੁਧਿਆਣਾ, 21 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਨਿਗਮ ਦੇ ਬਾਗਬਾਨੀ ਮਹਿਕਮੇ ਦੇ ਮੁਲਾਜ਼ਮ ਦੀ ਮਾਰ ਕੁਟਾਈ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਾਂਗਰਸੀ ਕੌਂਸਲਰ ਪਤੀ ਇੰਦਰਜੀਤ ਸਿੰਘ ਇੰਦੀ ਨੂੰ ਅੱਜ ਅਦਾਲਤ ਵਲੋਂ ਪਹਿਲੀ ਪੇਸ਼ੀ 'ਤੇ ਹੀ ਰਿਹਾਅ ਕਰ ਦਿੱਤਾ ਅਤੇ ਕੇਸ ਵੀ ਖਾਰਜ ਕਰ ਦਿੱਤਾ ਗਿਆ | ਅਦਾਲਤ ਵਿਚ ਪੁਲਿਸ ਅਧਿਕਾਰੀ ਇੰਦੀ ਖ਼ਿਲਾਫ਼ ਦਰਜ ਮਾਮਲੇ ਦੀ ਸਹੀ ਢੰਗ ਨਾਲ ਪੈਰਵੀ ਹੀ ਨਹੀਂ ਕਰ ਪਾਏ ਅਤੇ ਨਾ ਹੀ ਉਸ ਖ਼ਿਲਾਫ਼ ਕੋਈ ਠੋਸ ਸਬੂਤ ਪੁਲਿਸ ਵਲੋਂ ਅਦਾਲਤ ਵਿਚ ਪੇਸ਼ ਕੀਤੇ ਗਏ | ਸ਼ਾਇਦ ਅਜਿਹਾ ਪਹਿਲਾ ਮਾਮਲਾ ਹੈ ਜਦੋਂ ਕਿ ਅਦਾਲਤ ਵਲੋਂ ਸੰਗੀਨ ਧਾਰਾਵਾਂ ਤਹਿਤ ਨਾਮਜ਼ਦ ਕਿਸੇ ਵੀ ਮੁਲਜ਼ਮ ਨੂੰ ਪਹਿਲੀ ਪੇਸ਼ੀ 'ਤੇ ਰਿਹਾਅ ਕੀਤਾ ਹੋਵੇ | ਜਾਣਕਾਰੀ ਅਨੁਸਾਰ ਨਗਰ ਨਿਗਮ ਕਮਿਸ਼ਨਰ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਬੀਤੇ ਦਿਨ ਕੌਂਸਲਰ ਪਰਮਿੰਦਰ ਕੌਰ ਦੇ ਪਤੀ ਇੰਦਰਜੀਤ ਸਿੰਘ ਇੰਦੀ ਨੂੰ ਵੱਖ-ਵੱਖ ਧਾਰਾਵਾਂ ਤਹਿਤ ਗਿ੍ਫ਼ਤਾਰ ਕੀਤਾ ਸੀ | ਪੁਲਿਸ ਪਾਸ ਲਿਖਵਾਈ

ਪਿਛਲੀ ਖ਼ਬਰ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਸੰਗੀਤਕ ਸ਼ਾਮ ਨੇ ਰੰਗ ਬੰਨਿ੍ਹਆ ਅਗਲੀ ਖ਼ਬਰ ਲੋਕਾਂ ਨਾਲ ਠੱਗੀਆਂ ਕਰਨ ਦੇ ਦੋਸ਼ ਤਹਿਤ ਨਕਲੀ ਪਟਵਾਰੀ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।