15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਨਿਊਜ਼ੀਲੈਂਡ 'ਚ ਨਗਰ ਕੀਰਤਨ ਰੋਕਣ ਦੀ ਘਟਨਾ ਨਿੰਦਣਯੋਗ-ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲ੍ਹੀ <br/>

ਅਜੀਤ ਡੈਸਕ 23-12-2025
ਲੁਧਿਆਣਾ, 22 ਦਸੰਬਰ (ਭੁਪਿੰਦਰ ਸਿੰਘ ਬੈਂਸ)-ਨਿਊਜ਼ੀਲੈਂਡ ਦੇ ਦੱਖਣੀ ਆਕਲੈਂਡ ਵਿਚ ਸਿੱਖ ਭਾਈਚਾਰੇ ਵਲੋਂ ਕੱਢੇ ਨਗਰ ਕੀਰਤਨ ਨੰੂ ਰੋਕਣ ਦੀ ਘਟਨਾ ਦੀ ਨਿੰਦਾ ਕਰਦਿਆਂ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਤੇ ਜਨਰਲ ਸਕੱਤਰ ਨਰਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਇਹ ਧਾਰਮਿਕ ਆਜ਼ਾਦੀ 'ਤੇ ਸਿੱਧਾ ਹਮਲਾ ਹੈ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਪਵਿੱਤਰ ਪਰੰਪਰਾ ਹੈ, ਜੋ ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੀ ਹੈ | ਆਗੂਆਂ ਨੇ ਦੱਸਿਆ ਕਿ ਸਥਾਨਕ ਲੋਕਾਂ ਵਲੋਂ ਨਗਰ ਕੀਰਤਨ ਦਾ ਰਾਹ ਰੋਕਣਾ ਕਾਬਲੇ-ਬਰਦਾਸ਼ਤ ਨਹੀਂ |

ਪਿਛਲੀ ਖ਼ਬਰ ਨਗਰ ਨਿਗਮ ਗੈਰ ਕਾਨੂੰਨੀ ਉਸਾਰੀਆਂ ਨੰੂ ਲੈ ਕੇ ਆਇਆ ਐਕਸ਼ਨ ਮੋਡ 'ਚ <br/> ਅਗਲੀ ਖ਼ਬਰ ਸਕੂਲੀ ਬੱਚਿਆਂ ਨੂੰ ਬੂਟ ਜੁਰਾਬਾਂ ਵੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।