14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਐਚਵੀਐਮ ਗਲੋਬਲ ਸਕੂਲ ਵਿਖੇ ਰਾਸ਼ਟਰੀ ਗਣਿਤ ਦਿਵਸ ਮਨਾਇਆ

ਅਜੀਤ ਡੈਸਕ 23-12-2025
ਲੁਧਿਆਣਾ, 22 ਦਸੰਬਰ (ਭੁਪਿੰਦਰ ਸਿੰਘ ਬੈਂਸ)-ਐਚਵੀਐਮ ਗਲੋਬਲ ਸਕੂਲ ਵਿਖੇ ਸ਼੍ਰੀਨਿਵਾਸ ਰਾਮਾਨੁਜਨ ਦੀ ਜੈਅੰਤੀ ਮੌਕੇ ਰਾਸ਼ਟਰੀ ਗਣਿਤ ਦਿਵਸ ਮਨਾਇਆ ਗਿਆ | ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਗਣਿਤ ਦੇ ਮਹੱਤਵ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸ਼੍ਰੀਨਿਵਾਸ ਰਾਮਾਨੁਜਨ ਦੇ ਜੀਵਨ, ਕੰਮ ਤੇ ਉਨ੍ਹਾਂ ਦੇ ਯੋਗਦਾਨ ਬਾਰੇ ਦੱਸਿਆ ਗਿਆ | ਇਸ ਮੌਕੇ ਐਚੀਵੀਐਮ ਸਕੂਲਜ ਦੇ ਪ੍ਰਧਾਨ ਡਾ. ਡੀ.ਪੀ. ਸ਼ਰਮਾ, ਚੇਅਰਪਰਸਨ ਮੀਨਾ ਸ਼ਰਮਾ, ਨਿਰਦੇਸ਼ਕ ਰਾਧਿਕਾ ਜੈਨ, ਪਿ੍ੰਸੀਪਲ ਪ੍ਰਗਤੀ ਕਪੂਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਸੀਸੂ ਕਾਰਪੋਰੇਟ ਟੀ-20 ਟੂਰਨਾਮੈਂਟ : ਯੂਨੀਪਾਰਟਸ ਇੰਡੀਆ ਤੇ ਟੈਕਸਲਾ ਗਰੁੱਪ ਦੀ ਜਿੱਤ <br/> ਅਗਲੀ ਖ਼ਬਰ ਕਮਲਾ ਲੋਹਟੀਆ ਐਸ.ਡੀ. ਕਾਲਜ ਵਿਖੇ 7 ਦਿਨਾਂ ਐਨ.ਐਸ.ਐਸ. ਕੈਂਪ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।