14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਬੰਗਲਾਦੇਸ਼ 'ਚ ਧਾਰਮਿਕਤਾ ਦੇ ਆਧਾਰ 'ਤੇ ਹਿੰਦੂਆਂ 'ਤੇ ਹੋ ਰਹੇ ਅੱਤਿਆਚਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਵਿਜੈ ਦਾਨਵ

ਅਜੀਤ ਡੈਸਕ 23-12-2025
ਲੁਧਿਆਣਾ, 22 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਜਦੋਂ ਤੋਂ ਬੰਗਲਾਦੇਸ਼ ਵਿਚ ਯੂਨਿਸ ਸਰਕਾਰ ਸੱਤਾ ਵਿਚ ਆਈ ਹੈ, ਉਸ ਵਕਤ ਤੋਂ ਹੀ ਬੰਗਲਾਦੇਸ਼ ਵਿਚ ਹਿੰਦੂਆਂ ਉਤੇ ਅੱਤਿਆਚਾਰਾਂ ਵਿਚ ਬੇਤਹਾਸ਼ਾ ਵਾਧਾ ਹੋਇਆ ਹੈ ਅਤੇ ਬੀਤੇ ਦਿਨੀਂ ਬੰਗਲਾਦੇਸ਼ ਵਿਚ ਇਕ ਹਿੰਦੂ ਵਿਅਕਤੀ ਨੂੰ ਨੰਗਾ ਕਰਕੇ ਕੁੱਟਣ ਅਤੇ ਅੱਗ ਲਾਉਣ ਦੀ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਵਾਧਸ ਦੇ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਗਿਆ | ਉੁਨ੍ਹਾਂ ਕਿਹਾ ਕਿ ਦੇਸ਼ ਦਾ ਹਿੰਦੂ ਹੁਣ ਜਾਗਰੂਕ ਹੋ ਚੁੱਕਾ ਹੈ ਅਤੇ ਆਪਣੇ ਹਿੰਦੂ ਭਰਾਵਾਂ 'ਤੇ ਬੰਗਲਾਦੇਸ਼ ਵਿਚ ਹੋ ਰਹੇ ਅੱਤਿਆਚਾਰਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ |

ਪਿਛਲੀ ਖ਼ਬਰ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਸੀਸੂ ਕਾਰਪੋਰੇਟ ਟੀ-20 ਟੂਰਨਾਮੈਂਟ : ਯੂਨੀਪਾਰਟਸ ਇੰਡੀਆ ਤੇ ਟੈਕਸਲਾ ਗਰੁੱਪ ਦੀ ਜਿੱਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।