13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮਨਜੀਤ ਸਿੰਘ ਲਵਲੀ ਨੇ ਬਲਾਕ ਸੰਮਤੀ ਚੋਣ ਜਿੱਤਣ ਉਪਰੰਤ ਕੀਤਾ ਵੋਟਰਾਂ ਦਾ ਧੰਨਵਾਦ <br/>

ਅਜੀਤ ਡੈਸਕ 23-12-2025
ਲਾਡੋਵਾਲ, 22 ਦਸੰਬਰ (ਬਲਬੀਰ ਸਿੰਘ ਰਾਣਾ)-ਹਾਲ ਹੀ ਵਿਚ ਹੋਈਆਂ ਬਲਾਕ ਸੰਮਤੀ ਚੋਣਾਂ 'ਚ ਜੇਤੂ ਰਹੇ ਮਨਜੀਤ ਸਿੰਘ ਲਵਲੀ ਤਲਵੰਡੀ ਵਲੋਂ ਲਾਡੋਵਾਲ ਵਿਖੇ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ-ਵੱਖ ਪਿੰਡਾਂ ਦੇ ਅਕਾਲੀ ਵਰਕਰਾਂ ਅਤੇ ਹੋਰਾਂ ਨੇ ਭਾਗ ਲਿਆ | ਇਸ ਮÏਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਲਵਲੀ ਤਲਵੰਡੀ ਨੇ ਵੋਟਰਾਂ ਅਤੇ ਸਪੋਟਰਾਂ ਦਾ ਧੰਨਵਾਦ ਕੀਤਾ | ਇਸ ਮÏਕੇ ਸੀਨੀਅਰ ਆਗੂ ਗੁਰਜੰਟ ਸਿੰਘ ਲਾਡੋਵਾਲ,ਸਰਕਲ ਪ੍ਰਧਾਨ ਇਕਬਾਲ ਸਿੰਘ ਮੰਝਫਗੂਵਾਲ, ਵਰਿੰਦਰ ਕੁਮਾਰ ਲਾਡੋਵਾਲ,ਨਰਿੰਦਰ ਸਿੰਘ ਗਰੇਵਾਲ, ਬਲਵੀਰ ਬਿੱਲਾ,ਗੁਰਦੇਵ ਸਿੰਘ ਭੋਲਾ, ਹਰਦੇਵ ਸਿੰਘ ਗੋਪੀ, ਅਸ਼ੋਕ ਕੁਮਾਰ ਸਿੰਘ ਕੋਟੀਆ, ਹਰਬੰਸ ਸਿੰਘ, ਪ੍ਰੇਮ ਸਿੰਘ, ਬਾਬਾ ਅੰਗਰੇਜ਼ ਸਿੰਘ, ਲੱਭੂ ਸੋਹਲ, ਗੋਬਿੰਦਾ ਸ਼ਾਹ ਜੀ, ਸੋਨੰੂ ਤਲਵੰਡੀ, ਰਾਮ ਸਿੰਘ, ਸੁਰਿੰਦਰ ਪਾਲ ਜੱਟ, ਪ੍ਰਧਾਨ ਜਮਲਾ, ਸੁਰਿੰਦਰ ਪਾਲ ਸ਼ਿੰਦਾ, ਪ੍ਰਧਾਨ ਅਮਰਜੀਤ ਸਿੰਘ, ਬਲਦੇਵ ਸਿੰਘ, ਕਸ਼ਮੀਰ ਸਿੰਘ ਤੋਂ ਇਲਾਵਾ ਹੋਰ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਪ੍ਰਵਾਸੀ ਵਲੋਂ ਭੇਦ ਭਰੀ ਹਾਲਤ ਵਿਚ ਫਾਹਾ ਲੈ ਕੇ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।