13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਡੀ.ਏ.ਵੀ. ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਪੁਰਬ ਮਨਾਇਆ <br/>

ਅਜੀਤ ਡੈਸਕ 23-12-2025
ਫੁੱਲਾਂਵਾਲ, 22 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਡੀ.ਏ.ਵੀ. ਪਬਲਿਕ ਸਕੂਲ ਸਰਾਭਾ ਨਗਰ ਐਕਸਟੈਨਸ਼ਨ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਵਲੋਂ ਸਕੂਲ ਕੈਂਪਸ ਵਿਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਗੁਰਬਾਣੀ ਜਾਪ ਕਰਨ ਉਪਰੰਤ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਸਮੇਤ ਸ਼ਹੀਦ ਹੋਏ ਸਿੰਘਾਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਪਿ੍ੰਸੀਪਲ ਡਾ: ਸਤਵੰਤ ਕੌਰ ਭੁੱਲਰ ਨੇ ਸਰਬ-ਵਿਆਪਕ ਸਰਵ-ਸ਼ਕਤੀਮਾਨ ਪ੍ਰਮਾਤਮਾ ਕੋਲੋਂ ਸਦੀਵੀ ਬਖਸ਼ਿਸ਼ ਲਈ ਸਤਿਕਾਰ ਅਤੇ ਸ਼ਰਧਾ ਪ੍ਰਗਟ ਕਰਦੇ ਹੋਏ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |

ਪਿਛਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਲੋਂ ਸਿੱਖਿਆ ਸਹਾਇਕ ਸਮੱਗਰੀ ਦਾ ਦਾਨ <br/> ਅਗਲੀ ਖ਼ਬਰ ਗੁਰੂ ਹਰਕਿ੍ਸ਼ਨ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਫ਼ਰ-ਏ-ਸ਼ਹਾਦਤ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।