11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀਆ ਸ਼ਹੀਦੀਆਂ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ 31 ਦਸੰਬਰ ਤੱਕ ਜਾਰੀ ਰਹਿਣਗੇ-ਬੈਨੀਪਾਲ

ਅਜੀਤ ਡੈਸਕ 23-12-2025
ਲੁਧਿਆਣਾ, 22 ਦਸੰਬਰ (ਆਹੂਜਾ)-ਚਾਰ ਸਾਹਿਬਜ਼ਾਦਿਆਂ, ਮਾਤਾ ਗੁੱਜਰ ਕÏਰ ਅਤੇ ਸਿੰਘਾ ਸਿੰਘਣੀਆਂ ਦੀਆਂ ਸ਼ਹੀਦੀਆਂ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਆਰੰਭ ਹੋ ਗਏ ਹਨ¢ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ 31 ਦਸੰਬਰ ਤੱਕ ਜਾਰੀ ਰਹਿਣਗੇ |

ਪਿਛਲੀ ਖ਼ਬਰ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਸ਼ਹੀਦੀ ਜੋੜ ਮੇਲਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਗੱਡੀਆਂ ਦਾ ਟੋਲ ਟੈਕਸ ਨਾ ਕੱਟਿਆ ਜਾਵੇ-ਕਿਸਾਨ ਆਗੂ ਜੱਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।