11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਪਤੰਗਬਾਜ਼ੀ ਕਰਦੇ ਸਮੇਂ ਚਾਈਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ-ਪਾਲਾ ਢੰਡਾਰੀ

ਅਜੀਤ ਡੈਸਕ 23-12-2025
ਢੰਡਾਰੀ ਕਲਾਂ/ਲੁਧਿਆਣਾ, 22 ਦਸੰਬਰ (ਜਸਵੀਰ ਸਿੰਘ ਬੰਗਾ)-ਪਤੰਗਬਾਜ਼ੀ ਕਰਦੇ ਸਮੇਂ ਨੌਜਵਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ, ਕਿਉਂਕਿ ਇਹ ਡੋਰ ਜਿੱਥੇ ਇਨਸਾਨੀ ਜ਼ਿੰਦਗੀਆਂ ਲਈ ਖ਼ਤਰਨਾਕ ਹੈ, ਉਥੇ ਹੀ ਪਰਿੰਦਿਆਂ ਲਈ ਵੀ ਇਹ ਡੋਰ ਘਾਤਕ ਸਿੱਧ ਹੋ ਰਹੀ ਹੈ | ਇਹ ਪ੍ਰਗਟਾਵਾ ਸਮਾਜ ਸੇਵੀ ਅਤੇ ਕਾਂਗਰਸੀ ਆਗੂ ਗੁਰਕ੍ਰਿਪਾਲ ਸਿੰਘ ਪਾਲਾ ਢੰਡਾਰੀ ਨੇ ਕੀਤਾ | ਉਨ੍ਹਾਂ ਕਿਹਾ ਕਿ ਪਲਾਸਟਿਕ ਡੋਰ ਨਾਲ ਹਾਦਸੇ ਵੀ ਵਾਪਰ ਰਹੇ ਹਨ, ਕਿਉਂਕਿ ਫਲਾਈਓਵਰਾਂ 'ਤੇ ਸਫ਼ਰ ਕਰਦੇ ਸਮੇਂ ਦੋਪਹੀਆ ਵਾਹਨ ਚਾਲਕ ਡੋਰ ਦੀ ਲਪੇਟ ਵਿਚ ਆ ਕੇ ਜ਼ਖਮੀ ਵੀ ਹੋ ਰਹੇ ਹਨ |

ਪਿਛਲੀ ਖ਼ਬਰ ਰੋਟਰੀ ਕਲੱਬ ਲੁਧਿਆਣਾ ਸਿਟੀ ਵਲੋਂ ਮੈਡੀਕਲ ਕੈਂਪ <br/> ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼- ਮਾਤਾ ਸ਼ਕੁੰਤਲਾ ਰਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।