11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗੁਰੂ ਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸ ਨੇ ਰਾਜ ਪੱਧਰੀ ਖੇਡਾਂ 'ਚ ਸਿਲਵਰ ਮੈਡਲ ਜਿੱਤਿਆ <br/>

ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਜਤਿੰਦਰ ਭੰਬੀ)-ਰਾਹੋਂ ਰੋਡ 'ਤੇ ਸਥਿਤ ਵੱਖ ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਸਕੂਲ ਗੁਰੂ ਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਪਿ੍ੰਸ ਕੁਮਾਰ ਨੇ ਰਾਜ ਪੱਧਰੀ ਕਰਾਟੇ ਮੁਕਾਬਲੇ ਵਿਚ ਸਿਲਵਰ ਮੈਡਲ ਪ੍ਰਾਪਤ ਕਰਕੇ ਜਿੱਥੇ ਸਕੂਲ ਦਾ ਨਾਮ ਰੌਸ਼ਨ ਕੀਤਾ, ਉਥੇ ਹੀ ਆਪਣੇ ਮਾਪਿਆਂ ਦਾ ਸਿਰ ਵੀ ਮਾਣ ਨਾਲ ਉਚਾ ਕੀਤਾ | ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਕੂਲ ਦੇ ਪਿ੍ੰਸੀਪਲ ਡਾ: ਹਰਨੇਕ ਸਿੰਘ ਨੇ ਕਿਹਾ ਕਿ ਇਹ ਜਿੱਤ ਦਾ ਸਿਹਰਾ ਸਰੀਰਕ ਸਿੱਖਿਆ ਦੇ ਅਧਿਆਪਕ ਨੂੰ ਜਾਂਦਾ ਹੈ | ਇਸ ਮੌਕੇ ਪਿ੍ੰਸੀਪਲ ਡਾ. ਹਰਨੇਕ ਸਿੰਘ ਨੇ ਵਿਦਿਆਰਥੀ ਪਿ੍ੰਸ ਕੁਮਾਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਪੰਜਾਬ ਸਰਕਾਰ ਚਾਈਨਾ ਡੋਰ ਦੇ ਵਪਾਰੀਆਂ ਨੂੰ ਸਖ਼ਤੀ ਨਾਲ ਨੱਥ ਪਾਵੇ-ਸਲੂਜਾ ਅਗਲੀ ਖ਼ਬਰ ਰੈਸਟੋਰੈਂਟ ਪ੍ਰਬੰਧਕਾਂ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਪੰਜ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।