08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਰਾਸ਼ਟਰੀ ਜੂਨੀਅਰ ਵਾਲੀਬਾਲ ਚੈਂਪੀਅਨਸ਼ਿਪ ਵਿਚ ਪੰਜਾਬ ਦਾ ਤੀਜਾ ਸਥਾਨ <br/>

ਅਜੀਤ ਡੈਸਕ 24-12-2025
ਲੁਧਿਆਣਾ, 23 ਦਸੰਬਰ (ਜਸਵਿੰਦਰ ਸਿੰਘ)-ਰਾਜਸਥਾਨ ਦੇ ਪਲਾਣੀ ਵਿਖੇ ਹੋਏ ਰਾਸ਼ਟਰੀ ਜੂਨੀਅਰ ਵਾਲੀਬਾਲ ਚੈਂਪੀਅਨਸ਼ਿਪ ਵਿਚ ਪੰਜਾਬ ਦੀ ਟੀਮ ਨੇ ਪੂਲ ਮੈਚਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁਆਰਟਰ ਫਾਈਨਲ ਵਿਚ ਆਪਣੀ ਜਗ੍ਹਾ ਬਣਾਈ ¢ ਕੁਆਰਟਰ ਫਾਈਨਲ ਮੈਚ ਵਿਚ ਪੰਜਾਬ ਨੇ ਵਧੀਆ ਖੇਡ ਦੇ ਦਮ ਤੇ ਸੈਮੀਫਾਈਨਲ ਵਿਚ ਪ੍ਰਵੇਸ਼ ਕੀਤਾ | ਸੈਮੀ ਫਾਈਨਲ ਮੈਚ ਵਿਚ ਪੰਜਾਬ ਦਿੱਲੀ ਕੋਲੋਂ ਤਿੰਨ ਇਕ ਦੇ ਸਕੋਰ ਨਾਲ ਹਾਰ ਕੇ ਤੀਜੇ ਸਥਾਨ 'ਤੇ ਰਿਹਾ¢

ਪਿਛਲੀ ਖ਼ਬਰ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦੇ ਅਤੇ ਸਿੰਘਾਂ-ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਤੇ ਮੁਫ਼ਤ ਡਾਕ... ਅਗਲੀ ਖ਼ਬਰ ਪੰਜਾਬੀ ਸੱਭਿਆਚਾਰ ਦੇ ਪਿਤਾਮਾ ਜਗਦੇਵ ਜੱਸੋਵਾਲ ਦੀ 11ਵੀਂ ਬਰਸੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।