31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਡੀ.ਏ.ਵੀ. ਪਬਲਿਕ ਸਕੂਲ ਵਿਖੇ ਸੁਆਮੀ ਸ਼ਰਧਾਨੰਦ ਦਾ ਬਲੀਦਾਨ ਦਿਵਸ ਸ਼ਰਧਾਪੂਰਵਕ ਮਨਾਇਆ <br/>

ਅਜੀਤ ਡੈਸਕ 26-12-2025
ਫੁੱਲਾਂਵਾਲ, 25 ਦਸੰਬਰ (ਮਨਜੀਤ ਸਿੰਘ ਦੁੱਗਰੀ)-ਆਰੀਆ ਰਤਨ ਪਦਮਸ਼੍ਰੀ ਡਾ. ਪੂਨਮ ਸੂਰੀ, ਪ੍ਰਧਾਨ ਡੀ.ਏ.ਵੀ. ਕਾਲਜ ਮੈਨੇਜਮੈਂਟ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਸ਼੍ਰੀ ਯੋਗੀ ਸੂਰੀ, ਰਾਸ਼ਟਰੀ ਪ੍ਰਧਾਨ, ਆਰੀਆ ਯੁਵਾ ਸਮਾਜ ਦੀ ਯੋਗ ਅਗਵਾਈ ਹੇਠ ਡੀ.ਏ.ਵੀ. ਪਬਲਿਕ ਸਕੂਲ, ਪੱਖੋਵਾਲ ਰੋਡ, ਲੁਧਿਆਣਾ ਦੀ ਆਰੀਆ ਯੁਵਾ ਸਮਾਜ ਇਕਾਈ ਵਲੋਂ ਸ਼ਹੀਦ ਸੁਆਮੀ ਸ਼ਰਧਾਨੰਦ ਦਾ ਬਲੀਦਾਨ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਡਾ. ਸਤਵੰਤ ਕੌਰ ਭੁੱਲਰ, ਪ੍ਰਧਾਨ ਆਰੀਆ ਯੁਵਾ ਸਮਾਜ ਪੰਜਾਬ ਅਤੇ ਸਟਾਫ਼ ਮੈਂਬਰਾਂ ਵਲੋਂ ਕਰਵਾਏ ਗਏ ਵੈਦਿਕ ਹਵਨ ਨਾਲ ਹੋਈ | ਆਰੀਆ ਯੁਵਾ ਸਮਾਜ, ਪੰਜਾਬ ਦੇ ਪ੍ਰਧਾਨ ਪਿ੍ੰਸੀਪਲ ਡਾ. ਸਤਵੰਤ ਕੌਰ ਭੁੱਲਰ ਨੇ ਆਪਣੇ ਸੰਬੋਧਨ ਰਾਹੀਂ ਸੁਆਮੀ ਸ਼ਰਧਾਨੰਦ ਵਲੋਂ ਅਪਣਾਈ ਗਈ ਸਾਦਗੀ, ਨਿਸ਼ਕਾਮ ਸੇਵਾ, ਅਨੁਸ਼ਾਸਨ ਅਤੇ ਅਟੱਲ ਸਮਰਪਣ ਦੇ ਸਦੀਵੀ ਆਦਰਸ਼ਾਂ ਉੱਤੇ ਜ਼ੋਰ ਦਿੱਤਾ |

ਪਿਛਲੀ ਖ਼ਬਰ ਠੱਕਰਵਾਲ ਤੋਂ ਦੌਲੋ ਨੂੰ ਜਾਂਦੀ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ <br/> ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਮਹਾਨ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਿਮਰਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।