31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਠੱਕਰਵਾਲ ਤੋਂ ਦੌਲੋ ਨੂੰ ਜਾਂਦੀ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ <br/>

ਅਜੀਤ ਡੈਸਕ 26-12-2025
ਫੁੱਲਾਂਵਾਲ, 25 ਦਸੰਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਲੁਧਿਆਣਾ ਬਲਾਕ ਇਕ ਦੇ ਅਧੀਨ ਆਉਂਦੇ ਪਿੰਡ ਠੱਕਰਵਾਲ ਵਿਖੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਯੋਗ ਅਗਵਾਈ ਹੇਠ ਬਲਾਕ ਪ੍ਰਧਾਨ ਅਤੇ ਸਰਪੰਚ ਆਤਮਾ ਸਿੰਘ ਗਰੇਵਾਲ ਦੇ ਯਤਨਾਂ ਸਦਕਾ ਪਿੰਡ ਠੱਕਰਵਾਲ ਤੋਂ ਦੌਲੋ ਨੂੰ ਜਾਂਦੀ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਅੱਜ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ | ਸਰਪੰਚ ਆਤਮਾ ਸਿੰਘ ਨੇ ਇਸ ਮੌਕੇ ਪਿੰਡ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਭੁਪਿੰਦਰ ਸਿੰਘ ਰਾਏ, ਪੰਚ ਕੁਲਦੀਪ ਸਿੰਘ, ਪੰਚ ਹਰਬੰਸ ਸਿੰਘ, ਪੰਚ ਰਛਵਿੰਦਰ ਸਿੰਘ, ਪੰਚ ਕੁਲਵਿੰਦਰ ਸਿੰਘ, ਜਗਦੀਪ ਸਿੰਘ ਰਾਏ, ਚਮਕੌਰ ਸਿੰਘ ਉੱਪਲ, ਮਨਪ੍ਰੀਤ ਸਿੰਘ ਗਰੇਵਾਲ, ਬਲਦੇਵ ਸਿੰਘ ਗਰੇਵਾਲ, ਬਿਕਰਮਜੀਤ ਸਿੰਘ, ਜਸਵਿੰਦਰ ਸਿੰਘ ਉੱਪਲ, ਗੁਰਨਾਮ ਸਿੰਘ ਧਾਲੀਵਾਲ, ਜਸਵੀਰ ਸਿੰਘ ਗਰੇਵਾਲ, ਰਣਜੋਤ ਸਿੰਘ ਉਪਲ, ਚੇਅਰਮੈਨ ਮਨਜਿੰਦਰ ਸਿੰਘ, ਪ੍ਰਧਾਨ ਹਰਜੀਤ ਸਿੰਘ, ਰਤਨ ਸਿੰਘ, ਦਵਿੰਦਰ ਸਿੰਘ ਉਪਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਪ ਤੇ ਕਾਂਗਰਸ ਦੇ ਕਈ ਵਰਕਰ ਭਾਜਪਾ 'ਚ ਸ਼ਾਮਿਲ <br/> ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਸੁਆਮੀ ਸ਼ਰਧਾਨੰਦ ਦਾ ਬਲੀਦਾਨ ਦਿਵਸ ਸ਼ਰਧਾਪੂਰਵਕ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।