31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਐਨ.ਐਸ.ਪੀ.ਐਸ. ਦੇ ਵਿਦਿਆਰਥੀਆਂ ਨੇ ਬੈਡਮਿੰਟਨ ਟੂਰਨਾਮੈਂਟ ਵਿਚ ਗੱਡੀ ਜੇਤੂ ਝੰਡੀ <br/>

ਅਜੀਤ ਡੈਸਕ 26-12-2025
ਆਲਮਗੀਰ, 25 ਦਸੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਨੇ ਪਹਿਲੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਬੈਡਮਿੰਟਨ ਟੂਰਨਾਮੈਂਟ ਵਿਚ ਪ੍ਰਭਾਵਸ਼ਾਲੀ ਮÏਜੂਦਗੀ ਦਰਜ ਕਰਵਾਈ¢ ਮੁਕਾਬਲੇ ਦÏਰਾਨ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ ¢ ਅੰਡਰ 13 ਵਰਗ ਵਿਚ ਆਸ਼ੀਸ਼ ਵਰਮਾ ਨੇ ਪਹਿਲਾ ਸਥਾਨ ਪ੍ਰਾਪਤ ਕਰਨ ਵਿਚ ਸਫਲਤਾ ਹਾਸਿਲ ਕੀਤੀ, ਜਦਕਿ ਅੰਡਰ 11 ਵਰਗ ਵਿਚ ਅਗਮਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰÏਸ਼ਨ ਕੀਤਾ¢ ਤਰਨਵੀਰ ਕÏਰ ਨੇ ਅੰਡਰ-9 ਵਰਗ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ¢ ਸਕੂਲ ਪਿ੍ੰਸੀਪਲ ਹਰਮੀਤ ਕÏਰ ਵੜੈਚ ਨੇ ਜੇ ਤੂੰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ¢ ਪਿ੍ੰਸੀਪਲ ਵੜੈਚ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ¢

ਪਿਛਲੀ ਖ਼ਬਰ ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ ਤੇ ਸਿੱਖਿਆ ਕੇਂਦਰ ਵਲੋਂ ਸਿਹਤ ਜਾਗਰੂਕਤਾ ਸਮਾਗਮ <br/> ਅਗਲੀ ਖ਼ਬਰ ਸ਼ਹੀਦੀ ਸਭਾ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਤੇ ਡਿਕਸੀ ਢਾਬਾ ਵਲੋਂ ਦੁੱਧ ਦੇ ਲੰਗਰ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।