05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪਾਬੰਦੀਸ਼ੁਦਾ ਚਾਈਨਾ ਡੋਰ ਦੇ 12 ਗੱਟੂਆਂ ਸਮੇਤ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 31-12-2025
ਲੁਧਿਆਣਾ, 30 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਵਲੋਂ ਪਾਬੰਦੀ ਸ਼ੁਦਾ ਚਾਈਨਾ ਡੋਰ ਦੇ 12 ਗੱਟੂਆਂ ਸਮੇਤ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ¢ ਜਾਣਕਾਰੀ ਦਿੰਦਿਆਂ ਹÏਲਦਾਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਸੁੰਦਰ ਨਗਰ ਚÏਾਕ ਮੁੰਡੀਆਂ ਕਲਾਂ ਵਿਖੇ ਮÏਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਮੁਲਜ਼ਮ ਜੋ ਪਾਬੰਦੀ ਸ਼ੁਦਾ ਚਾਈਨਾ ਡੋਰ ਦੇ ਗੱਟੂ ਗੈਰ ਕਾਨੂੰਨੀ ਤਰੀਕੇ ਨਾਲ ਵੇਚਦਾ ਹੈ ਨੂੰ ਦÏਰਾਨੇ ਰੇਡ ਆਪਣੇ ਘਰ ਵਿਚ ਬਣਾਈ ਦੁਕਾਨ ਵਿਚ ਪਤੰਗਾਂ ਦੀ ਆੜ ਵਿਚ ਪਾਬੰਦੀ ਸ਼ੁਦਾ ਚਾਈਨਾ ਡੋਰ ਰੱਖ ਵੇਚਦੇ ਨੂੰ ਕਾਬੂ ਕਰਕੇ ਉਸ ਪਾਸੋਂ 12 ਗੱਟੂ ਚਾਈਨਾ ਡੋਰ ਦੇ ਬਰਾਮਦ ਕੀਤੇ¢ ਮੁਲਜ਼ਮ ਦੀ ਸ਼ਨਾਖ਼ਤ ਚੰਦਨ ਕੁਮਾਰ ਵਜੋਂ ਹੋਈ ਹੈ¢ ਪੁਲਿਸ ਨੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢

ਪਿਛਲੀ ਖ਼ਬਰ ਦੇਰ ਰਾਤ ਬਸੰਤ ਨਗਰ 'ਚ ਕਬਾੜ ਗੁਦਾਮ ਸੜਿਆ <br/> ਅਗਲੀ ਖ਼ਬਰ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਅੱਜ ਤੱਕ ਪ੍ਰਾਪਰਟੀ ਟੈਕਸ ਬਿਨਾਂ ਜੁਰਮਾਨੇ ਦੇ ਜਮ੍ਹਾਂ ਕਰਵਾਉਣ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।