04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਬਸੰਤ ਨਗਰ ਅੱਗ ਮਾਮਲਾ ਕਮਿਸ਼ਨਰ ਨੇ ਜਾਂਚ ਦੇ ਦਿੱਤੇ ਹੁਕਮ

ਅਜੀਤ ਡੈਸਕ 31-12-2025
ਲੁਧਿਆਣਾ, 30 ਦਸੰਬਰ (ਭੁਪਿੰਦਰ ਸਿੰਘ ਬੈਂਸ)-ਬਸੰਤ ਨਗਰ ਵਿਚ ਬੀਤੀ ਰਾਤ ਇਕ ਬਹੁਮੰਜ਼ਿਲਾਂ ਕਬਾੜ ਦੇ ਗੋਦਾਮ ਨੰੂ ਅੱਗ ਲੱਗਣ ਦੇ ਮਾਮਲੇ ਵਿਚ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨਿਗਮ ਅਧਿਕਾਰੀਆਂ ਤੇ ਫਾਇਰ ਬਿ੍ਗੇਡ ਦੇ ਅਧਿਕਾਰੀਆਂ ਨੂੰ ਅੱਗ ਲੱਗਣ ਦੇ ਕਾਰਨਾਂ ਦੀ ਪੂਰੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ | ਉਨ੍ਹਾਂ ਕਿਹਾ ਕਿ ਘਟਨਾ ਦੇ ਪਿੱਛੇ ਜੇਕਰ ਕਿਸੇ ਤਰ੍ਹਾਂ ਦੀ ਲਾਪਰਵਾਹੀ ਜਾਂ ਗੜਬੜ ਸਾਹਮਣੇ ਆਉਂਦੀ ਹੈ ਤਾਂ ਗੋਦਾਮ ਮਾਲਕ ਖ਼ਿਲਾਫ਼ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ | ਨਗਰ ਨਿਗਮ ਕਮਿਸ਼ਨਰ ਵਲੋਂ ਸ਼ਹਿਰਵਾਸੀਆਂ ਨੰੂ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ਅਤੇ ਵਪਾਰਕ ਸਥਾਨਾਂ 'ਤੇ ਅੱਗ ਸੁਰੱਖਿਆ ਸੰਬੰਧੀ ਢੁੱਕਣੇ ਪ੍ਰਬੰਧ ਜ਼ਰੂਰ ਕਰਨ, ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਤੋਂ ਬੱਚਿਆ ਜਾ ਸਕੇ |

ਪਿਛਲੀ ਖ਼ਬਰ ਸਾਲ 2025 ਵਿਚ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਕੀਤੇ ਬਰਾਮਦ <br/> ਅਗਲੀ ਖ਼ਬਰ ਸੀ-ਪਾਈਟ ਕੈਂਪ 'ਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀ ਭਰਤੀ ਲਈ ਲਿਖਤੀ ਪੇਪਰ ਦੀ ਕਰਵਾਈ ਜਾ ਰਹੀ ਤਿਆਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।