02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸੀਨੀਅਰ ਭਾਜਪਾ ਆਗੂ ਐਡਵੋਕੇਟ ਵਿਕਰਮ ਸਿੰਘ ਸਿੱਧੂ ਵਲੋਂ ਧਾਰਮਿਕ ਸਮਾਗਮ 3 ਨੂੰ

ਅਜੀਤ ਡੈਸਕ 31-12-2025
ਲੁਧਿਆਣਾ, 30 ਦਸੰਬਰ (ਭੁਪਿੰਦਰ ਸਿੰਘ ਬੈਂਸ)-ਸੀਨੀਅਰ ਭਾਜਪਾ ਆਗੂ ਐਡਵੋਕੇਟ ਵਿਕਰਮ ਸਿੰਘ ਸਿੱਧੂ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਾਲ ਨੰੂ ਸਮਰਪਿਤ ਧਾਰਮਿਕ ਸਮਾਗਮ 3 ਜਨਵਰੀ ਦਿਨ ਸ਼ਨੀਵਾਰ ਨੰੂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਸਰਾਭਾ ਨਗਰ ਵਿਖੇ ਕਰਵਾਇਆ ਜਾ ਰਿਹਾ ਹੈ, ਜੋ ਕਿ ਸ਼ਾਮ 7 ਵਜੇ ਤੋਂ 9 ਵਜੇ ਤੱਕ ਹੋਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਕਰਮ ਸਿੰਘ ਸਿੱਧੂ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਅੰਮਿ੍ਤਸਰ ਸਾਹਿਬ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੰੂ ਨਿਹਾਲ ਕਰਨਗੇ | ਉਨ੍ਹਾਂ ਵਲੋਂ ਸਾਧ ਸੰਗਤ ਨੰੂ ਇਸ ਸਮਾਗਮ ਵਿਚ ਪੁੱਜਣ ਦੀ ਬੇਨਤੀ ਕੀਤੀ ਗਈ ਹੈ |

ਪਿਛਲੀ ਖ਼ਬਰ ਦੁਕਾਨ ਦਾ ਸ਼ਟਰ ਤੋੜ ਕੇ ਗੱਲੇ 'ਚੋਂ ਉਡਾਈ ਹਜ਼ਾਰਾਂ ਦੀ ਨਕਦੀ ਅਗਲੀ ਖ਼ਬਰ ਸਮਾਜ ਸੇਵੀ ਕਰਨ ਗਿਲਹੋਤਰਾ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।