01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸਾਲਾਨਾ ਜੋੜ ਮੇਲੇ ਦÏਰਾਨ ਡੇਰਾ ਕਾਰ ਸੇਵਾ ਆਲਮਗੀਰ ਵਿਖੇ ਚਲਾਏ ਅਤੁੱਟ ਲੰਗਰ-ਜਥੇ: ਭਿੰਦਾ ਆਲਮਗੀਰ <br/>

ਅਜੀਤ ਡੈਸਕ 31-12-2025
ਆਲਮਗੀਰ, 30 ਦਸੰਬਰ (ਜਰਨੈਲ ਸਿੰਘ ਪੱਟੀ)-ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਤਿੰਨ ਦਿਨਾਂ ਸਾਲਾਨਾ ਮੇਲ-ਜੋਲ ਸਮਾਗਮ ਕਰਵਾਏ ਗਏ | ਕਾਰ ਸੇਵਾ ਸੰਪਰਦਾ ਪਟਿਆਲਾ ਮੁਖੀ ਸੰਤ ਬਾਬਾ ਅਮਰੀਕ ਸਿੰਘ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾਕਾਰ ਸੇਵਾ ਆਲਮਗੀਰ ਵਾਲਿਆਂ ਦੀ ਰਹਿਨੁਮਾਈ ਹੇਠ ਡੇਰਾ ਕਾਰਸੇਵਾ ਆਲਮਗੀਰ ਵਿਖੇ ਵੱਖ-ਵੱਖ ਪਕਵਾਨਾਂ ਦੇ ਗੁਰੂ ਕੇ ਲੰਗਰ ਅਤੁੱਟ ਚਲਾਏ ਗਏ¢ ਡੇਰੇ ਵਿਖੇ ਚੱਲ ਰਹੇ ਗੁਰੂ ਕੇ ਲੰਗਰਾਂ ਦੀ ਨਿਗਰਾਨੀ ਕਰਦਿਆਂ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਆਲਮਗੀਰ ਨੇ ਦੱਸਿਆ ਕਿ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੇ ਆਦੇਸ਼ਾਂ ਅਨੁਸਾਰ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਸਵੇਰ ਅਤੇ ਸ਼ਾਮ ਨੂੰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਕੇ ਲੰਗਰ ਅਤੇ ਬੱਚਿਆਂ ਲਈ ਦੁੱਧ ਦੇ ਲੰਗਰ ਬੀਤੇ ਲਗਭਗ 10 ਵਰਿ੍ਹਆਂ ਤੋਂ ਚਲਾਏ ਜਾਂਦੇ ਹਨ ¢ ਇਸ ਮÏਕੇ ਜਥੇਦਾਰ ਬਲਜੀਤ ਸਿੰਘ ਬੰਟੀ, ਹਰਜੀਤ ਸਿੰਘ ਡੀ.ਐਮ.ਸੀ. ਲੰਗਰਾਂ ਵਾਲੇ ਸਮੇਤ ਹੋਰ ਵੀ ਸੇਵਾਦਾਰ ਹਾਜ਼ਰ ਸਨ¢

ਪਿਛਲੀ ਖ਼ਬਰ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ਤਹਿਤ ਦੋਸਤ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ, ਇਕ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।