19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੰਜਾਬ ਯੂਨੀਵਰਸਿਟੀ ਨੇ ਲੇਟਰਲ ਐਂਟਰੀ ਐਂਟਰੈਂਸ ਟੈਸਟ ਦਾ ਨਤੀਜਾ ਐਲਾਨਿਆ

ਅਜੀਤ ਡੈਸਕ 18-06-2025

ਚੰਡੀਗੜ੍ਹ, 17 ਜੂਨ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਲੇਟਰਲ ਐਂਟਰੀ ਐਂਟਰੈਂਸ ਟੈਸਟ (ਪੀ.ਯੂ.ਐਲ.ਈ.ਈ.ਟੀ) 2025 ਦਾ ਨਤੀਜਾ ਐਲਾਨ ਦਿੱਤਾ ਹੈ | ਜਿਸ ਨੂੰ ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਦੇਖਿਆ ਜਾ ਸਕਦਾ ਹੈ | ਪੰਜਾਬ ਯੂਨੀਵਰਸਿਟੀ ਨੇ ਪੀ.ਯੂ.ਐਲ.ਈ.ਈ.ਟੀ ਡਾ. ਐਸ.ਐਸ.ਬੀ ਯੂਨੀਵਰਸਿਟੀ ਇੰਸਟੀਚਿਊਟ ਆਫ਼ ਕੈਮੀਕਲ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਯੂਨੀਵਰਸਿਟੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪੰਜਾਬ ਯੂਨੀਵਰਸਿਟੀ ਸਵਾਮੀ ਸਰਵਾਨੰਦ ਗਿਰੀ, ਰੀਜਨਲ ਸੈਂਟਰ ਬਜਵਾੜਾ ਹੁਸ਼ਿਆਰਪੁਰ ਅਤੇ ਚੰਡੀਗੜ੍ਹ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕ ਸੈਕਟਰ-26 ਚੰਡੀਗੜ੍ਹ ਵਿਖੇ ਪੇਸ਼ ਕੀਤੇ ਜਾਂਦੇ 25 ਕੋਰਸਾਂ ਦੇ ਦੂਜੇ ਸਾਲ ਵਿਚ ਦਾਖਲੇ ਲਈ ਕਰਵਾਇਆ ਜਾਂਦਾ ਹੈ |

ਪਿਛਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਨੇ ਕੰਟੀਨਾਂ ਨੂੰ ਜੀ.ਐਸ.ਟੀ. ਤੋਂ ਰਾਹਤ ਦੇਣ ਲਈ ਡੀਨ ਭਲਾਈ ਅਫ਼ਸਰ ਨੂੰ ਦਿੱਤਾ ਮੰਗ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀਆਂ ਜਾਇਦਾਦਾਂ ਦੀ ਤਰਸਯੋਗ ਹਾਲਤ ਸੰਬੰਧੀ ਉਪ-ਕੁਲਪਤੀ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।