ਹੈਰੋਇਨ ਸਮੇਤ ਦੋ ਗਿ੍ਫ਼ਤਾਰ <br/>
ਅਜੀਤ ਡੈਸਕ
21-06-2025
ਇਸੇ ਦੌਰਾਨ ਸ਼ੱਕ ਪੈਣ 'ਤੇ ਸਕੂਟਰੀ 'ਤੇ ਸਵਾਰ ਉਪਰੋਕਤ ਦੋਵਾਂ ਵਿਅਕਤੀਆਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 23.80 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ |