23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ <br/>

ਅਜੀਤ ਡੈਸਕ 22-06-2025
ਚੰਡੀਗੜ੍ਹ, 21 ਜੂਨ (ਮਾਰਕੰਡਾ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਪਰਿਸਰ ਵਿਖੇ ਜਸਟਿਸ ਸ਼ੀਲ ਨਾਗੂ ਚੀਫ਼ ਜਸਟਿਸ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ, ਜਿਸ ਦਾ ਵਿਸ਼ਾ ਇਕ ਧਰਤੀ ਇਕ ਸਿਹਤ ਦੇ ਲਈ ਯੋਗ ਦਿਵਸ ਰਿਹਾ | ਇਹ ਦਿਨ ਭਾਰਤ ਸਰਕਾਰ ਦੇ ਆਯੁਸ਼ ਮੰਤਰਾਲੇ ਨਵੀਂ ਦਿੱਲੀ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ | ਜਿਨ੍ਹਾਂ ਨਾਲ ਜੱਜਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਤੇ ਪਦ ਅਧਿਕਾਰੀਆਂ ਨੇ ਵਿਭਿੰਨ ਯੋਗ ਆਸਣ ਕੀਤੇ |

ਪਿਛਲੀ ਖ਼ਬਰ ਚੰਡੀਗੜ੍ਹ ਦੀਆਂ ਵੱਖ-ਵੱਖ ਸੰਸਥਾਵਾਂ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ <br/> ਅਗਲੀ ਖ਼ਬਰ ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਵਲੋਂ ਯੁਵਾ-ਕੇਂਦਿ੍ਤ ਆਫ਼ਤ ਤਿਆਰੀ ਸਿਖਲਾਈ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।