14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਅਜੀਤ ਡੈਸਕ 17-10-2025
ਪੰਚਕੂਲਾ, 16 ਅਕਤੂਬਰ (ਕਪਿਲ)-ਕ੍ਰਾਈਮ ਬ੍ਰਾਂਚ-19 ਦੀ ਟੀਮ ਵਲੋਂ ਸੈਕਟਰ-20 ਦੇ ਥਾਣਾ ਖੇਤਰ 'ਚੋਂ ਇਕ ਮੁਲਜ਼ਮ ਨੂੰ 12.3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਵਜੋਂ ਹੋਈ ਹੈ | ਇਸ ਬਾਬਤ ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਰਾਂਚ-19 ਦੇ ਇੰਚਾਰਜ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਖ਼ਿਲਾਫ਼ ਸੈਕਟਰ-20 ਦੇ ਥਾਣੇ ਵਿਖੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਮੁਲਜ਼ਮ ਨੂੰ ਕਾਬੂ ਕਰਨ ਉਪਰੰਤ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ |
ਪਿਛਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਮੰਦਰ ਦਾ ਨਿਰਮਾਣ ਸਮਾਜਿਕ ਤੇ ਅਧਿਆਤਮਿਕ ਏਕਤਾ ਦਾ ਪ੍ਰਤੀਕ- ਗੁਪਤਾ <br/> ਅਗਲੀ ਖ਼ਬਰ ਪਿੰਡ ਝਿੰਗੜਾਂ ਕਲਾਂ ਵਿਖੇ ਚੋਰਾਂ ਨੇ 5 ਕਿਸਾਨਾਂ ਦੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।