ਚੰਡੀਗੜ੍ਹ 'ਚ 3 ਰੋਜ਼ਾ 9ਵਾਂ ਮਿਲਟਰੀ ਲਿਟਰੇਚਰ ਫ਼ੈਸਟੀਵਲ 7 ਤੋਂ- ਲੈਟ. ਜਨਰਲ ਟੀ. ਐੱਸ. ਸ਼ੇਰਗਿੱਲ <br/>
ਅਜੀਤ ਡੈਸਕ
24-10-2025
ਪੰਜਾਬ ਭਵਨ ਚੰਡੀਗੜ੍ਹ ਵਿਖੇ ਲੈਫਟੀਨੈਂਟ ਜਨਰਲ ਟੀ. ਐੱਸ. ਸ਼ੇਰਗਿੱਲ ਪੀ. ਵੀ.ਐੱਸ. ਐੱਮ. (ਰਿਟਾ:) 9ਵੇਂ ਮਿਲਟਰੀ ਲਿਟਰੇਚਰ ਫ਼ੈਸਟੀਵਲ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਕਮਲਜੀਤ ਸਿੰਘ