ਸਾਬਕਾ ਮੰਤਰੀ ਸਿੱਧੂ ਨੇ ਹਲਕਾ ਮੁਹਾਲੀ ਦੇ ਪਿੰਡਾਂ ਦੇ ਕਾਂਗਰਸੀ ਵਰਕਰਾਂ ਨਾਲ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਕੀਤੀ ਮੀਟਿੰਗ <br/>
ਮੁਹਾਲੀ ਦੇ ਫੇਜ਼-1 ਸਥਿਤ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਮੁਹਾਲੀ ਦੇ ਪਿੰਡਾਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ | ਅਜੀਤ ਤਸਵੀਰ
<br/>
25-11-2025