'ਸੀਸ ਮਾਰਗ' ਨਗਰ ਕੀਰਤਨ ਦੇ ਮੁਹਾਲੀ ਵਿਖੇ ਪੁੱਜਣ 'ਤੇ ਸ਼ਾਨਦਾਰ ਸਵਾਗਤ ਨੂੰ ਲੈ ਕੇ ਸੱਦੀ ਮੀਟਿੰਗ <br/>
'ਸੀਸ ਮਾਰਗ' ਨਗਰ ਕੀਰਤਨ ਦੇ ਸਵਾਗਤ ਸੰਬੰਧੀ ਤਿਆਰੀਆਂ ਨੂੰ ਲੈ ਕੇ ਸੱਦੀ ਗਈ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇ. ਪਰਵਿੰਦਰ ਸਿੰਘ ਸੋਹਾਣਾ, ਮੈਨੇਜਰ ਰਜਿੰਦਰ ਸਿੰਘ ਟੌਹੜਾ ਤੇ ਹੋਰ ਆਗੂ | ਅਜੀਤ ਤਸਵੀਰ
<br/>
25-11-2025