15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਥੈਲਾਸੈਮਿਕ ਚੈਰੀਟੇਬਲ ਟਰੱਸਟ ਦੇ ਮੈਂਬਰ ਡੀ. ਸੀ. ਨੂੰ ਮਿਲੇ <br/>

ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਸਿੰਘ ਭੱਟੀ ਪੀ. ਸੀ. ਐੱਸ. ਨੂੰ ਵਧਾਈ ਦਿੰਦੇ ਹੋਏ ਥੈਲੇਸੀਮਿਕ ਚੈਰੀਟੇਬਲ ਟਰੱਸਟ ਦੇ ਮੈਂਬਰ | ਤਸਵੀਰ : ਗੁਰਿੰਦਰ ਸਿੰਘ <br/> 04-12-2025
ਚੰਡੀਗੜ੍ਹ, 3 ਦਸੰਬਰ (ਮਾਰਕੰਡਾ)-ਥੈਲੇਸੀਮਿਕ ਚੈਰੀਟੇਬਲ ਟਰੱਸਟ ਦੀ ਚੇਅਰਪਰਸਨ ਵਿਭਾ ਮਿੱਤਲ ਦੀ ਅਗਵਾਹੀ ਹੇਠ ਏ. ਪੀ. ਸਿੰਘ ਉਪ-ਪ੍ਰਧਾਨ, ਸਕੱਤਰ ਰਾਜਿੰਦਰ ਕਾਲੜਾ ਆਦਿ ਨੇ ਥੈਲੇਸੀਮਿਕ ਮਰੀਜ਼ਾਂ ਦੀ ਭਲਾਈ ਅਤੇ ਟਰੱਸਟ ਦੀ ਨਿਰਸਵਾਰਥ ਸੇਵਾ ਨੂੰ ਹੋਰ ਮਜ਼ਬੂਤ ਕਰਨ ਦੇ ਮੌਕਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਡਿਪਟੀ ਕਮਿਸ਼ਨਰ ਚੰਡੀਗੜ੍ਹ ਨਿਸ਼ਾਂਤ ਕੁਮਾਰ ਯਾਦਵ ਆਈ.ਏ.ਐਸ ਅਤੇ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਸਿੰਘ ਭੱਟੀ ਪੀ. ਸੀ. ਐੱਸ. ਨਾਲ ਇਕ ਰਸਮੀ ਮੀਟਿੰਗ ਕੀਤੀ | ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਥੈਲੇਸੀਮਿਕ ਮਰੀਜ਼ਾਂ ਦੀ ਭਲਾਈ ਲਈ ਟੀ.ਸੀ.ਟੀ. ਦੇ ਹਰ ਯਤਨਾ ਨੂੰ ਹਰ ਸੰਭਵ ਭਰੋਸਾ ਦੇਣ ਦਾ ਵਾਅਦਾ ਕੀਤਾ ਅਤੇ ਥੈਲੇਸੀਮਿਕ ਚੈਰੀਟੇਬਲ ਟਰੱਸਟ ਦੁਆਰਾ ਕੀਤੇ ਸਮਰਪਿਤ ਯਤਨਾਂ ਦੀ ਸ਼ਲਾਘਾ ਵੀ ਕੀਤੀ, ਜਿਨ੍ਹਾਂ ਨਾਲ ਅਮਿਤ ਸੂਦ ਅਤੇ ਮਦਨ ਗਾਂਧੀ ਸੰਯੁਕਤ ਸਕੱਤਰ ਹਾਜ਼ਰ ਸਨ |

ਪਿਛਲੀ ਖ਼ਬਰ ਕਾਰ ਦੀ ਟੱਕਰ ਨਾਲ ਅÏਰਤ ਸਮੇਤ 5 ਜ਼ਖ਼ਮੀ, ਚਾਲਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।