16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਜਲਵਾਯੂ ਟਾਵਰ ਖਰੜ ਵਿਖੇ ਹੋਏ ਸਮਾਗਮ 'ਚ ਅਕਾਲੀ ਆਗੂ ਨੇ ਲਗਵਾਈ ਹਾਜ਼ਰੀ

ਅਜੀਤ ਡੈਸਕ 22-12-2025
ਖਰੜ, 21 ਦਸੰਬਰ (ਗੁਰਮੁੱਖ ਸਿੰਘ ਮਾਨ)-ਜਲਵਾਯੂ ਟਾਵਰ ਸੰਨੀ ਇਨਕਲੇਵ ਖਰੜ ਵਲੋਂ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ 'ਸਫਰ ਏ ਸ਼ਹਾਦਤ ਸ਼ਹੀਦੀ ਸਮਾਗਮ' ਕਰਵਾਇਆ, ਜਿਸ 'ਚ ਭਾਈ ਕੁਲਵਿੰਦਰ ਸਿੰਘ ਵਲੋਂ ਕੀਰਤਨ ਤੇ ਬੀਬੀ ਬਲਜਿੰਦਰ ਕੌਰ ਖ਼ਾਲਸਾ ਲੁਧਿਆਣਾ ਵਾਲਿਆਂ ਵਲੋਂ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮਾਗਮ 'ਚ ਵਿਧਾਨ ਸਭਾ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਬਲੌਂਗੀ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਉਂਦੇ ਹੋਏ ਗੁਰਬਾਣੀ ਸਰਵਣ ਕੀਤੀ ਗਈ | ਸਮਗਾਮ ਦੀ ਸਮਾਪਤੀ 'ਤੇ ਇੰਦਰਜੀਤ ਸਿੰਘ, ਡਾ. ਧਰਮਿੰਦਰ ਸਿੰਘ ਵਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |
ਪਿਛਲੀ ਖ਼ਬਰ ਜਥੇਦਾਰ ਗੜਗੱਜ ਅਕਾਲੀ ਲੀਡਰਾਂ, ਸਾਬਕਾ ਦਿੱਲੀ ਕਮੇਟੀ ਪ੍ਰਧਾਨ ਤੇ ਬੁੱਧੀਜੀਵੀਆਂ ਨੂੰ ਬੁਲਾ ਕੇ ਪੁੱਛਣ ਕਿ ਉਨ੍ਹਾਂ 'ਬਾ... ਅਗਲੀ ਖ਼ਬਰ ਅਜੋਕੇ ਦੌਰ 'ਚ ਚੰਗੇ ਤੇ ਸਵੇ-ਰੁਜ਼ਗਾਰ ਪ੍ਰਤੀ ਮਹਿਲਾਵਾਂ ਵਧੇਰੇ ਜਾਗਰੂਕ-ਸਤਨਾਮ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।