19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ <br/>

ਖਰੜ ਵਿਖੇ ਸਵਰਨਜੀਤ ਕੌਰ ਤੇ ਹੋਰ ਲੰਗਰ ਲਗਾ ਕੇ ਸੇਵਾ ਕਰਦੇ ਹੋਏ | ਤਸਵੀਰ : ਗੁਰਮੁੱਖ ਸਿੰਘ ਮਾਨ <br/> 28-12-2025
ਖਰੜ, 27 ਦਸੰਬਰ (ਗੁਰਮੁੱਖ ਸਿੰਘ ਮਾਨ)-ਬਾਬਾ ਮੋਤੀ ਰਾਮ ਮਹਿਰਾ ਵਲੋਂ ਸਿੱਖ ਕੌਮ ਲਈ ਦਿੱਤੀ ਸ਼ਹਾਦਤ ਨੂੰ ਲੈ ਕੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸਵਰਨਜੀਤ ਕੌਰ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਯਾਦ 'ਚ ਬਰੈਡ, ਦੁੱਧ, ਚਾਹ ਦਾ ਲੰਗਰ ਲਗਾਇਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਸਮੂਹ ਮੈਂਬਰਾਂ ਵਲੋਂ ਲੰਗਰ 'ਚ ਸੇਵਾ ਕੀਤੀ ਗਈ | ਇਸ ਮੌਕੇ ਪਰਿਵਾਰ ਦੇ ਸਮੂਹ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਚੰਡੀਗੜ੍ਹ ਦੇ ਪੋਸ਼ ਇਲਾਕੇ 'ਚੋਂ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਅਗਲੀ ਖ਼ਬਰ 52 ਲੱਖ ਦੇ ਡਿਜੀਟਲ ਗਿ੍ਫ਼ਤਾਰੀ ਦੇ ਧੋਖਾਧੜੀ ਮਾਮਲੇ 'ਚ ਲੁਧਿਆਣਾ ਤੋਂ ਨੌਜਵਾਨ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।