ਥਰਮਲ ਦੇ ਠੇਕਾ ਮੁਲਾਜ਼ਮਾਂ ਵਲੋਂ 3 ਜੁਲਾਈ ਦੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਵਜੋਂ ਗੇਟ ਰੈਲੀ <br/>
ਲਹਿਰਾ ਮੁਹੱਬਤ ਤਾਪ ਘਰ ਦੇ ਠੇਕਾ ਮੁਲਾਜ਼ਮ 3 ਜੁਲਾਈ ਦੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਲਈ ਰੈਲੀ ਨੂੰ ਸੰਬੋਧਨ ਕਰਦੇ ਪ੍ਰਧਾਨ ਜਗਰੂਪ ਸਿੰਘ ਲਹਿਰਾ | ਤਸਵੀਰ: ਸੁਖਪਾਲ ਸਿੰਘ ਸੁੱਖੀ
<br/>
20-06-2025