05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

15960 ਪਾਬੰਦੀਸ਼ੁਦਾ ਕੈਪਸੂਲ ਫੜੇ

ਅਜੀਤ ਡੈਸਕ 20-06-2025
ਮਾਨਸਾ, 19 ਜੂਨ (ਵਿ.ਪ੍ਰਤੀ.)-ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਮਾਨਸਾ ਤੋਂ 30 ਕੈਪਸੂਲ, ਥਾਣਾ ਸਦਰ ਮਾਨਸਾ ਪੁਲਿਸ ਨੇ ਮਨਜੀਤ ਸਿੰਘ ਵਾਸੀ ਬਹਿਣੀਵਾਲ ਕੋਲੋਂ 45, ਰਣਜੀਤ ਸਿੰਘ ਵਾਸੀ ਅੱਕਾਂਵਾਲੀ ਤੋਂ 75, ਜਸਵੀਰ ਸਿੰਘ ਵਾਸੀ ਕੋਟਧਰਮੂ ਕੋਲੋਂ 210, ਥਾਣਾ ਝੁਨੀਰ ਪੁਲਿਸ ਨੇ ਜਗਸੀਰ ਸਿੰਘ ਤੇ ਮਨਜੀਤ ਸਿੰਘ ਵਾਸੀ ਫਰਵਾਹੀ (ਬਰਨਾਲਾ) ਤੋਂ 3600 ਅਤੇ ਥਾਣਾ ਸਰਦੂਲਗੜ੍ਹ ਪੁਲਿਸ ਨੇ ਅਕਾਸ਼ ਕੁਮਾਰ ਤੇ ਸਾਹਿਲ ਕੁਮਾਰ ਵਾਸੀ ਜ਼ਿਲ੍ਹਾ ਬਰਨਾਲਾ ਕੋਲੋਂ 12000 ਪਾਬੰਦੀਸ਼ੁਦਾ ਸਿਗਨੇਚਰ ਕੈਪਸੂਲ ਫੜੇ੍ਹ ਹਨ | ਉਕਤ ਖ਼ਿਲਾਫ਼ 223 ਬੀ.ਐੱਨ.ਐੱਸ. ਐਕਟ ਅਧੀਨ ਕਾਰਵਾਈ ਕੀਤੀ ਗਈ ਹੈ |

ਪਿਛਲੀ ਖ਼ਬਰ ਚਿੱਟਾ ਬਰਾਮਦ, 8 ਗਿ੍ਫ਼ਤਾਰ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਮੋਗਾ ਵਿਖੇ 15 ਰੋਜ਼ਾ ਗੁਰਮਤਿ ਸਿੱਖਿਆ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।